ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

323 ਬੈਂਚਾਂ ਅੱਗੇ ਲੱਗਭਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼ ਚੰਡੀਗੜ੍ਹ, 13 ਮਈ (ਪੰਜਾਬ ਮੇਲ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323 […]

ਜਲੰਧਰ ਤੋਂ ਰਿੰਕੂ ਦੀ ਜਿੱਤ ਨਾਲ ਲੋਕ ਸਭਾ ‘ਚ ‘ਆਪ’ ਦਾ ਮੁੜ ਦਾਖਲਾ

ਚੰਡੀਗੜ੍ਹ, 13 ਮਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਵੱਡੀ ਜਿੱਤ ਨਾਲ ਪਾਰਟੀ ਦਾ ਲੋਕ ਸਭਾ ‘ਚ ਮੁੜ ਦਾਖਲਾ ਹੋ ਗਿਆ। ਇਹ ਕਾਂਗਰਸ ਲਈ ਵੱਡਾ ਝਟਕਾ ਹੈ, ਉਸ ਕੋਲ ਇਹ ਸੀਟ 1999 ਤੋਂ ਸੀ। ਕਾਂਗਰਸ ਨੇ ਮਰਹੂਮ ਸੰਤੋਖ ਚੌਧਰੀ ਦੀ ਵਿਧਵਾ ਕਰਮਜੀਤ ਕੌਰ ਨੂੰ ਉਮੀਦਵਾਰ […]

ਕਰਨਾਟਕ ਵਿਧਾਨ ਸਭਾ ਚੋਣਾਂ: ਕਾਂਗਰਸ ਵੱਲੋਂ ਸਪੱਸ਼ਟ ਬਹੁਮਤ ਹਾਸਲ

ਬੰਗਲੌਰ, 13 ਮਈ (ਪੰਜਾਬ ਮੇਲ)- ਕਰਨਾਟਕ ਵਿਧਾਨ ਸਭਾ ਚੋਣਾਂ ਲਈ 224 ਸੀਟਾਂ ‘ਤੇ ਵੋਟਾਂ ਦੀ ਗਿਣਤੀ ਦੇ ਦੌਰਾਨ ਵਿਰੋਧੀ ਧਿਰ ਕਾਂਗਰਸ ਨੇ ਹੁਣ ਤੱਕ 135 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ ਤੇ ਉਹ 1 ਸੀਟਾਂ ‘ਤੇ ਅੱਗੇ ਹੈ ਅਤੇ ਇਸ ਸੀਟ ਨੂੰ ਜਿੱਤਣ ਨਾਲ ਉਸ ਕੋਲ 136 ਸੀਟਾਂ ਹੋਣਗੀਆਂ। ਭਾਜਪਾ ਨੂੰ 65 […]

ਕਰਨਾਟਕ ‘ਚ ਨਫ਼ਰਤ ਦਾ ਬਾਜ਼ਾਰ ਬੰਦ, ਮੁਹੱਬਤ ਦੀਆਂ ਦੁਕਾਨਾਂ ਖੁੱਲ੍ਹੀਆਂ: ਰਾਹੁਲ

ਨਵੀਂ ਦਿੱਲੀ, 13 ਮਈ (ਪੰਜਾਬ ਮੇਲ)-ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਜਿੱਤ ‘ਤੇ ਸੂਬੇ ਦੇ ਲੋਕਾਂ ਅਤੇ ਇਸ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਦੱਖਣੀ ਰਾਜ ‘ਚ ਨਫ਼ਰਤ ਦਾ ਬਾਜ਼ਾਰ ਬੰਦ ਹੋ ਗਿਆ ਹੈ ਅਤੇ ‘ਮੁਹੱਬਤ ਦੀਆਂ ਦੁਕਾਨਾਂ’ ਖੁੱਲ੍ਹੀਆਂ ਹਨ। ਉਨ੍ਹਾਂ ਇਹ ਵੀ […]

ਅਮਰੀਕਾ ਗ੍ਰੀਨ ਕਾਰਡ ਕੋਟਾ ਖਤਮ ਕਰਨ ‘ਤੇ ਕਰ ਰਿਹੈ ਵਿਚਾਰ

-ਨਾਗਰਿਕਤਾ ਬਿੱਲ ਕੀਤਾ ਪੇਸ਼ ਵਾਸ਼ਿੰਗਟਨ, 13 ਮਈ (ਪੰਜਾਬ ਮੇਲ)- ਅਮਰੀਕਾ ਵਿਚ ਸੱਤਾਧਾਰੀ ਡੈਮੋਕ੍ਰੇਟਿਕ ਪਾਰਟੀ ਨੇ ਬੁੱਧਵਾਰ ਨੂੰ ਨਾਗਰਿਕਤਾ ਬਿੱਲ ਪੇਸ਼ ਕੀਤਾ। ਇਸ ‘ਚ ਗ੍ਰੀਨ ਕਾਰਡ ਲਈ ਦੇਸ਼ਾਂ ਦਾ ਕੋਟਾ ਖ਼ਤਮ ਕਰਨ ਅਤੇ ਐੱਚ-1ਬੀ ਵੀਜ਼ਾ ਪ੍ਰਣਾਲੀ ‘ਚ ਬਦਲਾਅ ਦੀ ਵਿਵਸਥਾ ਹੈ। ਕਾਂਗਰਸ ਮੈਂਬਰ ਲਿੰਡਾ ਸਾਂਚੇਜ਼ ਦੁਆਰਾ ਪੇਸ਼ ਕੀਤਾ ਗਿਆ ‘ਅਮਰੀਕਨ ਸਿਟੀਜ਼ਨਸ਼ਿਪ ਐਕਟ 2023’, ਸਾਰੇ 1.1 ਕਰੋੜ […]

ਵਿਵਾਦਿਤ ਫਿਲਮ ‘ਦਿ ਕੇਰਲਾ ਸਟੋਰੀ’ ਅਮਰੀਕਾ ਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ‘ਚ ਹੋਈ ਰਿਲੀਜ਼

ਵਾਸ਼ਿੰਗਟਨ, 13 ਮਈ (ਪੰਜਾਬ ਮੇਲ)- ਵਿਵਾਦਿਤ ਫਿਲਮ ‘ਦਿ ਕੇਰਲਾ ਸਟੋਰੀ’ ਅਮਰੀਕਾ ਅਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ‘ਚ ਰਿਲੀਜ਼ ਹੋਈ। ਨਿਰਦੇਸ਼ਕ ਸੁਦੀਪਤੋ ਸੇਨ ਨੇ ਕਿਹਾ ਹੈ ਕਿ ਫਿਲਮ ਮਿਸ਼ਨ ਹੈ, ਜੋ ਸਿਨੇਮਾ ਦੀਆਂ ਰਚਨਾਤਮਕ ਸੀਮਾਵਾਂ ਤੋਂ ਪਾਰ ਜਾਂਦੀ ਹੈ। ਸੇਨ ਨੇ ਡਿਜੀਟਲ ਪ੍ਰੈੱਸ ਕਾਨਫਰੰਸ ਦੌਰਾਨ ਭਾਰਤੀ ਅਤੇ ਅਮਰੀਕੀ ਪੱਤਰਕਾਰਾਂ ਦੇ ਸਮੂਹ ਨੂੰ ਕਿਹਾ, ‘ਦੇਸ਼ […]

ਮੈਕਸੀਕੋ ਨੇ ਅਪ੍ਰੈਲ ਦੇ ਆਰੰਭ ਤੋਂ ਹਜ਼ਾਰਾਂ ਪ੍ਰਵਾਸੀਆਂ ਨੂੰ ਅਮਰੀਕੀ ਸਰਹੱਦ ‘ਤੇ ਜਾਣ ਦੀ ਦਿੱਤੀ ਇਜਾਜ਼ਤ

ਮੈਕਸੀਕੋ ਸਿਟੀ, 13 ਮਈ (ਪੰਜਾਬ ਮੇਲ)- ਮੈਕਸੀਕੋ ਨੇ ਅਪ੍ਰੈਲ ਦੇ ਆਰੰਭ ਤੋਂ ਹਜ਼ਾਰਾਂ ਲੋਕਾਂ ਨੂੰ ਅਮਰੀਕੀ ਸਰਹੱਦ ਵੱਲ ਜਾਂਦੇ ਹੋਏ ਆਪਣੇ ਖੇਤਰ ਨੂੰ ਪਾਰ ਕਰਨ ਦਿੱਤਾ ਹੈ। ਸਰਕਾਰੀ ਅੰਕੜਿਆਂ ਵਿਚ ਇਹ ਜਾਣਕਾਰੀ ਦਿੱਤੀ ਗਈ। ਇੱਕ ਯੂ.ਐੱਸ. ਇਮੀਗ੍ਰੇਸ਼ਨ ਉਪਾਅ ਦੀ ਮਿਆਦ ਪੁੱਗਣ ਤੋਂ ਪਹਿਲਾਂ ਇਸ ਵਿਚ ਇੱਕ ਵੱਡਾ ਵਾਧਾ ਹੋਇਆ ਹੈ, ਜਿਸ ਨੇ ਜ਼ਿਆਦਾਤਰ ਪ੍ਰਵਾਸੀਆਂ ਨੂੰ […]

ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਵੱਲੋਂ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਦਾਅਵੇਦਾਰੀ ਪੇਸ਼

ਕਿਹਾ: ਸੱਤਾ ‘ਚ ਆਏ ਤਾਂ ਵੋਟ ਦੇਣ ਦੇ ਨਾਗਰਿਕਤਾ ਸੰਬੰਧੀ ਕਾਨੂੰਨ ਵਿਚ ਕੀਤੀ ਜਾਵੇਗੀ ਸੋਧ – ਵੋਟਿੰਗ ਲਈ ਲਾਗੂ ਹੋਣਗੀਆਂ ਇਹ ਸ਼ਰਤਾਂ ਵਾਸ਼ਿੰਗਟਨ, 13 ਮਈ (ਪੰਜਾਬ ਮੇਲ)- ਅਮਰੀਕਾ ਵਿਚ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਵੀ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਹੁਣ ਰਾਮਾਸਵਾਮੀ ਨੇ ਕਿਹਾ ਹੈ ਕਿ ਜੇਕਰ […]

ਭਾਰਤ ਦੇ ਚੀਫ ਜਸਟਿਸ ਵੱਲੋਂ ‘ਈ-ਫਾਈਲਿੰਗ 2.0’ ਸੇਵਾ ਦੀ ਸ਼ੁਰੂਆਤ

-ਸੁਪਰੀਮ ਕੋਰਟ ‘ਚ ਹੁਣ 24 ਘੰਟੇ ਦਾਖ਼ਲ ਕਰ ਸਕੋਗੇ ਮਾਮਲੇ ਨਵੀਂ ਦਿੱਲੀ, 13 ਮਈ (ਪੰਜਾਬ ਮੇਲ)- ਭਾਰਤ ਦੇ ਚੀਫ ਜਸਟਿਸ ਡੀ. ਵਾਈ. ਚੰਦਰਚੂੜ ਨੇ ਸ਼ੁੱਕਰਵਾਰ ਨੂੰ ‘ਈ-ਫਾਈਲਿੰਗ 2.0’ ਸੇਵਾ ਦੀ ਸ਼ੁਰੂਆਤ ਕੀਤੀ ਅਤੇ ਵਕੀਲਾਂ ਨੂੰ ਕਿਹਾ ਕਿ ਇਲੈਕਟ੍ਰਾਨਿਕ ਰੂਪ ‘ਚ ਮਾਮਲੇ ਦਰਜ ਕਰਨ ਦੀ ਸਹੂਲਤ ਹੁਣ 24 ਘੰਟੇ ਮੁਹੱਈਆ ਹੋਵੇਗੀ। ਪੂਰੇ ਦੇਸ਼ ‘ਚ ਈ-ਅਦਾਲਤਾਂ ਅਤੇ […]

ਪਾਕਿਸਤਾਨ ਸਰਕਾਰ ਵੱਲੋਂ ਰਿਹਾਅ ਕੀਤੇ 198 ਭਾਰਤੀ ਮਛੇਰੇ ਵਤਨ ਪਰਤੇ

ਅਟਾਰੀ, 13 ਮਈ (ਪੰਜਾਬ ਮੇਲ)- ਭਾਰਤ-ਪਾਕਿਸਤਾਨ ਵਿਚਕਾਰ ਹੋਏ ਸਮਝੌਤਿਆਂ ਤਹਿਤ ਪਾਕਿਸਤਾਨ ਸਰਕਾਰ ਵੱਲੋਂ ਵੱਖ-ਵੱਖ ਜੇਲ੍ਹਾਂ ਵਿਚੋਂ ਰਿਹਾਅ ਕੀਤੇ 198 ਭਾਰਤੀ ਮਛੇਰੇ ਦੇਰ ਰਾਤ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤੇ। ਵਾਹਗਾ-ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਤੋਂ ਬਾਅਦ ਭਾਰਤੀ ਮਛੇਰਿਆਂ ਨੂੰ ਪਾਕਿਸਤਾਨ ਰੇਂਜਰਜ਼ ਅਧਿਕਾਰੀ ਵੱਲੋਂ ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਦੇ ਹਵਾਲੇ ਕੀਤਾ ਗਿਆ। ਇਸ ਮੌਕੇ ਕਸਟਮ ਦੇ […]