ਆਤਿਸ਼ੀ ਨੇ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ
-ਆਤਿਸ਼ੀ ਦਿੱਲੀ ਦੀ ਹੁਣ ਤੱਕ ਸਭ ਤੋਂ ਛੋਟੀ ਉਮਰ ਦੀ ਤੇ ਤੀਜੀ ਮਹਿਲਾ ਮੁੱਖ ਮੰਤਰੀ ਬਣੀ ਨਵੀਂ ਦਿੱਲੀ, 24 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਨੇ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਅਹੁਦਾ ਸਾਂਭ ਲਿਆ ਹੈ। ਉਨ੍ਹਾਂ ਕੇਜਰੀਵਾਲ ਵਾਲੀ ਕੁਰਸੀ ਖਾਲੀ ਰੱਖ ਕੇ ‘ਭਰਤ’ ਵਾਂਗ ਸਰਕਾਰ ਚਲਾਉਣ ਦਾ ਅਹਿਦ ਲਿਆ ਤੇ ਮੁੱਖ […]