ਅਮਰੀਕਾ ‘ਚ ਵਿਵਾਦਿਤ ਬਿਆਨ ਦੇਣ ਦੇ ਦੋਸ਼ ‘ਚ ਰਾਹੁਲ ਗਾਂਧੀ ਖਿਲਾਫ ਵਾਰਾਣਸੀ ‘ਚ FIR ਦਰਜ
ਵਾਰਾਨਸੀ, 21 ਸਤੰਬਰ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਿਗਰਾ ਥਾਣੇ ‘ਚ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਰਾਹੁਲ ਗਾਂਧੀ ਨੇ ਰਿਜ਼ਰਵੇਸ਼ਨ ‘ਤੇ ਝੂਠੇ ਬਿਆਨ ਦੇ ਕੇ ਅਮਰੀਕਾ ‘ਚ ਸਿੱਖ ਭਾਈਚਾਰੇ, ਦਲਿਤਾਂ ਅਤੇ ਪਛੜੇ ਵਰਗ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ […]