Election ਪ੍ਰਚਾਰ ਦੌਰਾਨ ‘ਆਪ’ ਦੇ ਰਾਜ ਸਭਾ ਮੈਂਬਰਾਂ ਦੀ ਗੈਰ-ਹਾਜ਼ਰੀ ‘ਤੇ ਉੱਠਣ ਲੱਗੇ ਸਵਾਲ
ਚੰਡੀਗੜ੍ਹ, 18 ਅਪ੍ਰੈਲ (ਪੰਜਾਬ ਮੇਲ)-ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਸਿਆਸੀ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਇਸ ਮੌਕੇ ਜਿੱਥੇ ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿਚ ਸੱਤਾਧਾਰੀ ਧਿਰ ‘ਆਪ’ ਨੇ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਾਰੀਆਂ ਰਾਜਸੀ ਪਾਰਟੀਆਂ […]