ਵਾਤਾਵਰਨ ਹਰਜਾਨਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਜਾਰੀ ਐੱਨ.ਜੀ.ਟੀ. ਦੇ ਹੁਕਮਾਂ ‘ਤੇ ਰੋਕ
-1000 ਕਰੋੜ ਦੀ ਮੁਆਵਜ਼ਾ ਰਾਸ਼ੀ ਦੇ ਭੁਗਤਾਨ ਲਈ ਜਾਰੀ ਹੋਇਆ ਸੀ ਨੋਟਿਸ ਨਵੀਂ ਦਿੱਲੀ, 20 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਦੇ ਉਸ ਹੁਕਮਾਂ ‘ਤੇ ਰੋਕ ਲਗਾ ਦਿੱਤੀ, ਜਿਸ ਵਿਚ ਪੰਜਾਬ ਸਰਕਾਰ ਨੂੰ ਵਾਤਾਵਰਨ ਹਰਜਾਨੇ ਵਜੋਂ 1,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ਲਈ ਕਿਹਾ ਗਿਆ ਸੀ। ਸੂਬੇ […]