ਅਮਰੀਕਾ ’ਚ ਜਨਮ ਦਿਨ ਦਾ ਜਸ਼ਨ ਮਨਾਉਣ ਤੋਂ ਬਾਅਦ ਨੌਜਵਾਨ ਨਾਲ ਵਾਪਰਿਆ ਭਾਣਾ
ਕੈਲੀਫੋਰਨੀਆ, 20 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜੋਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ NRI ਕਾਲੋਨੀ ਮਾਛੀਵਾੜਾ ਵਜੋਂ ਹੋਈ ਹੈ। ਉਹ 2019 ਵਿਚ ਅਮਰੀਕਾ ਗਿਆ ਸੀ ਤੇ ਉੱਥੇ ਕੈਲੀਫੋਰਨੀਆ ਵਿਚ ਰਹਿ ਰਿਹਾ ਸੀ। ਜਾਣਕਾਰੀ ਮੁਤਾਬਕ 24 ਸਾਲਾ ਬਲਜੋਤ ਸਿੰਘ ਅਮਰੀਕਾ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। […]