ਅਮਰੀਕਾ ਦੇ ਮੇਅਰ ਨੂੰ ਮਾਰਨ ਦੀ ਧਮਕੀ ਦੇਣ ਵਾਲੀ ਗੁਜਰਾਤੀ ਮੂਲ ਦੀ ਭਾਰਤੀ ਲੜਕੀ ਗ੍ਰਿਫ਼ਤਾਰ!

ਨਿਊਯਾਰਕ, 15 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਕੈਲੀਫੋਰਨੀਆ ‘ਚ ਰਹਿਣ ਵਾਲੀ ਮੂਲ ਰੂਪ ਵਿਚ ਭਾਰਤ ਦੇ ਗੁਜਰਾਤ ਨਾਲ ਪਿਛੋਕੜ ਰੱਖਣ ਵਾਲੀ ਇੱਕ ਲੜਕੀ ਰਿਧੀ ਪਟੇਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰਿਧੀ ਪਟੇਲ ਨੂੰ ਕੈਲੀਫੋਰਨੀਆ ਦੇ ਬੇਕਰਸਫੀਲਡ ਦੇ ਮੇਅਰ ਸਮੇਤ ਇਜ਼ਰਾਈਲ ਦਾ ਵਿਰੋਧ ਕਰਨ ਅਤੇ ਫਲਸਤੀਨ ਦਾ ਸਮਰਥਨ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਅਮਰੀਕੀ […]

ਸਰਬਜੀਤ ਦੇ ਹੱਤਿਆਰੇ ਦੀ ਲਾਹੌਰ ‘ਚ ਗੋਲੀਆਂ ਮਾਰ ਕੇ ਹੱਤਿਆ

ਲਾਹੌਰ/ਨਵੀਂ ਦਿੱਲੀ, 15 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਦੀ ਜੇਲ੍ਹ ‘ਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਹੱਤਿਆ ‘ਚ ਸ਼ਾਮਲ ਆਮਿਰ ਸਰਫ਼ਰਾਜ਼ ਤਾਂਬਾ ਦਾ ਅਣਪਛਾਤੇ ਬੰਦੂਕਧਾਰੀਆਂ ਨੇ ਲਾਹੌਰ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਹ ਦਹਿਸ਼ਤੀ ਜਥੇਬੰਦੀ ਲਸ਼ਕਰ-ਏ-ਤਾਇਬਾ ਦੇ ਬਾਨੀ ਹਾਫ਼ਿਜ਼ ਸਈਦ ਦਾ ਨੇੜਲਾ ਸਹਿਯੋਗੀ ਸੀ। ਸਮਝਿਆ ਜਾ ਰਿਹਾ ਹੈ ਕਿ ਇਹ ਹੱਤਿਆ ਮਿੱਥ ਕੇ ਕੀਤੀ […]

ਕਾਂਗਰਸ ਵੱਲੋਂ ਪੰਜਾਬ ‘ਚ ਛੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

-ਚੰਨੀ ਨੂੰ ਜਲੰਧਰ ਤੋਂ ਅਤੇ ਖਹਿਰਾ ਨੂੰ ਸੰਗਰੂਰ ਤੋਂ ਮਿਲੀ ਟਿਕਟ ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਛੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦੋ ਦਿਨ ਪਹਿਲਾਂ ਸਕਰੀਨਿੰਗ ਕਮੇਟੀ ਨੇ ਪਹਿਲੀ ਸੂਚੀ ਨੂੰ ਅੰਤਿਮ ਛੋਹਾਂ ਦੇਣ ਮਗਰੋਂ ਕਮੇਟੀ ਨੂੰ ਨਾਵਾਂ ਸਬੰਧੀ ਸਿਫ਼ਾਰਸ਼ […]

ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ‘ਆਪ’ ‘ਚ ਹੋਏ ਸ਼ਾਮਲ

– ਗੁਰਚਰਨ ਸਿੰਘ ਚੰਨੀ ਵੀ ‘ਆਪ’ ‘ਚ ਹੋਏ ਸ਼ਾਮਲ ਜਲੰਧਰ, 15 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਪਵਨ ਕੁਮਾਰ ਟੀਨੂੰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਲ ਕਰਵਾਇਆ। ਪਵਨ ਕੁਮਾਰ ਟੀਨੂੰ […]

ਲੋਕ ਸਭਾ ਚੋਣਾਂ: ਪਵਨ ਟੀਨੂੰ ਵਾਂਗ ਕਈ ਹੋਰ ਆਗੂ ਵੀ ਅਕਾਲੀ ਦਲ ਤੋਂ ਕਰ ਸਕਦੇ ਨੇ ਕਿਨਾਰਾ!

ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਮੇਲ)- ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਦਾ ‘ਆਪ’ ‘ਚ ਸ਼ਾਮਲ ਹੋਣਾ ਅਕਾਲੀ ਦਲ ਲਈ ਇਕ ਵੱਡਾ ਝਟਕਾ ਹੈ। ਟੀਨੂੰ ਤੋਂ ਇਲਾਵਾ ਕਈ ਹੋਰ ਵੱਡੇ ਨੇਤਾ ਹਨ ਜਿਹੜੇ ਅਕਾਲੀ ਦਲ ਨੂੰ ਅਲਵਿਦਾ ਆਖ ਸਕਦੇ ਹਨ। ਇਨ੍ਹਾਂ ਵਿਚ ਬਠਿੰਡਾ ਤੋਂ ਸਿਕੰਦਰ ਸਿੰਘ ਮਲੂਕਾ ਅਤੇ ਸੰਗਰੂਰ ਤੋਂ ਹਾਲ ਹੀ ਵਿਚ ਅਕਾਲੀ ਦਲ ਵਿਚ ਮੁੜ […]

ਬਸਪਾ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

-ਜਲੰਧਰ ਤੋਂ ਬਲਵਿੰਦਰ ਕੁਮਾਰ ਤੇ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਹੋਣਗੇ ਉਮੀਦਵਾਰ ਜਲੰਧਰ, 15 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਪਾਰਟੀ ਵੱਲੋਂ ਕੌਮੀ […]

ਲੋਕ ਸਭਾ ਚੋਣਾਂ: 20 ਸਾਲਾਂ ਬਾਅਦ ਢੀਂਡਸਾ ਪਰਿਵਾਰ ਟਿਕਟ ਤੋਂ ਹੋਇਆ ਵਾਂਝਾ

ਸ਼ੇਰਪੁਰ, 15 ਅਪ੍ਰੈਲ (ਪੰਜਾਬ ਮੇਲ)- ਜਿਉਂ-ਜਿਉਂ ਲੋਕ ਸਭਾ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ, ਸੂਬੇ ‘ਚ ਸਿਆਸੀ ਪਾਰਾ ਵੱਧਦਾ ਜਾ ਰਿਹਾ ਹੈ। ਪੰਜਾਬ ਦੀ ਸਭ ਤੋਂ ਮੱਹਤਵਪੂਰਨ ਮੰਨੀ ਜਾਂਦੀ ਲੋਕ ਸਭਾ ਸੀਟ ਸੰਗਰੂਰ ਤੋਂ ਇਸ ਵਾਰ ਨਵੇ ਤਜ਼ਰਬੇ ਦੇਖਣ ਨੂੰ ਮਿਲ ਰਹੇ ਹਨ। ਜਿੱਥੇ ਸੱਤਾਧਿਰ ਆਮ ਆਦਮੀ ਪਾਰਟੀ ਵੱਲੋਂ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ […]

ਲੋਕ ਸਭਾ ਚੋਣਾਂ ਦੌਰਾਨ ਵਧੀ ਚਾਰਟਰਡ ਜਹਾਜ਼ ਤੇ Helicopter ਦੀ ਮੰਗ

ਨਵੀਂ ਦਿੱਲੀ, 15 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ ਲਈ ਸਿਆਸਤਦਾਨ ਅਤੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀ ਦੇਸ਼ ਭਰ ‘ਚ ਦੌਰਾ ਕਰ ਰਹੇ ਹਨ, ਜਿਸ ਨਾਲ ਚਾਰਟਰਡ ਅਤੇ ਹੈਲੀਕਾਪਟਰ ਦੀ ਮੰਗ 40 ਫ਼ੀਸਦੀ ਤੱਕ ਵਧ ਗਈ ਹੈ। ਮਾਹਿਰਾਂ ਅਨੁਸਾਰ ਇਸ ਨਾਲ ਨਿੱਜੀ ਜਹਾਜ਼ ਤੇ ਹੈਲੀਕਾਪਟਰ ਸੰਚਾਲਕਾਂ ਨੂੰ 15-20 ਫ਼ੀਸਦੀ ਵੱਧ ਕਮਾਈ ਹੋਣ ਦੀ ਆਸ ਹੈ। ਉਨ੍ਹਾਂ […]

ਇਰਾਨ ਵੱਲੋਂ ਇਜ਼ਰਾਈਲ ‘ਤੇ 300 ਡਰੋਨਾਂ ਅਤੇ ਮਿਜ਼ਾਈਲਾਂ ਨਾਲ ਹਮਲਾ

ਇਜ਼ਰਾਈਲ ਦੇ ਬਦਲਾ ਲੈਣ ‘ਤੇ ਇਰਾਨ ਵੱਲੋਂ ਮੁੜ ਵੱਡੇ ਹਮਲੇ ਦੀ ਧਮਕੀ ਯੇਰੂਸ਼ਲਮ, 15 ਅਪ੍ਰੈਲ (ਪੰਜਾਬ ਮੇਲ)- ਇਜ਼ਰਾਈਲ ਵੱਲੋਂ ਸੀਰੀਆ ‘ਚ ਇਰਾਨੀ ਦੂਤਘਰ ‘ਤੇ ਕੀਤੇ ਗਏ ਹਮਲੇ ਦਾ ਬਦਲਾ ਲੈਣ ਲਈ ਇਰਾਨ ਨੇ ਇਜ਼ਰਾਈਲ ‘ਤੇ ਅਚਾਨਕ ਹਮਲਾ ਕਰ ਦਿੱਤਾ ਅਤੇ ਉਸ ਉੱਤੇ ਸੈਂਕੜੇ ਡਰੋਨ, ਬੈਲਿਸਟਿਕ ਮਿਜ਼ਾਈਲਾਂ ਅਤੇ ਕਰੂਜ਼ ਮਿਜ਼ਾਈਲਾਂ ਦਾਗ਼ੀਆਂ। ਫ਼ੌਜ ਦੇ ਇੱਕ ਤਰਜਮਾਨ ਨੇ […]

Congress ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ ਸੀਟ ਤੋਂ ਮੈਦਾਨ ’ਚ ਉਤਾਰਿਆ

ਨਵੀਂ ਦਿੱਲੀ, 15 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ, ਦਿੱਲੀ ਤੇ ਉੱਤਰ ਪ੍ਰਦੇਸ਼ ਦੀਆਂ 10 ਹੋਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਸੂਚੀ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ (ਐੱਸਸੀ) ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ ਜਦਕਿ ਭੁਲੱਥ ਤੋਂ ਵਿਧਾਇਕ ਸੁਖਪਾਲ […]