ਬੱਲਾਂ ਨੇੜੇ ਉਲਟ ਦਿਸ਼ਾ ਤੋਂ ਆ ਰਹੇ ਅਣਪਛਾਤੇ ਵਾਹਨ ਨੇ ਐਕਟਿਵਾ ਚਾਲਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ ‘ਤੇ ਮੌਤ
ਜਲੰਧਰ, 19 ਸਤੰਬਰ (ਪੰਜਾਬ ਮੇਲ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਸਥਿਤ ਬੱਲਾਂ ਤੇ ਰਾਏਪੁਰ ਦੇ ਵਿਚਕਾਰ ਵਾਪਰੇ ਇੱਕ ਸੜਕ ਹਾਦਸੇ ਵਿੱਚ 20 ਸਾਲਾ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ। ਮਕਸੂਦਾਂ ਪੁਲਿਸ ਨੂੰ ਦਿੱਤੇ ਗਏ ਬਿਆਨਾਂ ਦੇ ਵਿੱਚ ਮ੍ਰਿਤਕ ਨੌਜਵਾਨ ਪ੍ਰਭਜੋਤ ਸਿੰਘ ਹੋਠੀ ਦੇ ਪਿਤਾ ਪਿਆਰਦੀਪ ਸਿੰਘ ਹੋਠੀ ਬਾਸੀ ਰਾਏਪੁਰ ਰਸੂਲਪੁਰ ਨੇ ਕਿਹਾ ਕਿ ਉਸ ਦਾ […]