ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਮਾਲੀ ਪੁਲਿਸ ਵੱਲੋਂ ਭਰਾ ਦੇ ਘਰੋਂ ਗ੍ਰਿਫ਼ਤਾਰ
ਮੋਹਾਲੀ, 18 ਸਤੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਨੂੰ ਮੋਹਾਲੀ ਪੁਲਿਸ ਨੇ ਪਟਿਆਲਾ ਰਹਿੰਦੇ ਭਰਾ ਰਣਜੀਤ ਸਿੰਘ ਗਰੇਵਾਲ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਮੋਹਾਲੀ ਪੁਲਿਸ ਦੀ ਸੀ.ਆਈ.ਏ. ਸਟਾਫ ਦੀ ਟੀਮ ਨੇ ਇਹ ਕਹਿ ਕੇ ਨਾਲ ਜਾਣ ਲਈ ਕਿਹਾ ਕਿ […]