NIA ਵੱਲੋਂ ਬੰਗਲੌਰ ਕੈਫੇ ‘ਚ ਧਮਾਕੇ ਦੇ ਦੋ ਮੁੱਖ ਮੁਲਜ਼ਮ ਕੋਲਕਾਤਾ ਤੋਂ ਗ੍ਰਿਫ਼ਤਾਰ
ਨਵੀਂ ਦਿੱਲੀ, 12 ਅਪ੍ਰੈਲ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬੰਗਲੌਰ ਦੇ ਰਾਮੇਸ਼ਵਰਮ ਕੈਫੇ ਧਮਾਕੇ ਦੇ ਮਾਸਟਰਮਾਈਂਡ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਮੁਤਾਬਕ ਮੁਸਾਵੀਰ ਹੁਸੈਨ ਸ਼ਾਜ਼ਿਬ ਅਤੇ ਅਦਬੁਲ ਮਤੀਨ ਅਹਿਮਦ ਤਾਹਾ ਨੂੰ ਕੋਲਕਾਤਾ ਨੇੜੇ ਉਨ੍ਹਾਂ ਦੇ ਲੁਕਣ ਵਾਲੇ ਟਿਕਾਣੇ ਦਾ ਪਤਾ ਲਗਾਇਆ ਗਿਆ ਸੀ ਅਤੇ ਐੱਨ.ਆਈ.ਏ. ਦੀ ਟੀਮ ਨੇ ਉਨ੍ਹਾਂ ਨੂੰ […]