ਪੰਜਾਬ ਰਾਜਪਾਲ ਵੱਲੋਂ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਪ੍ਰਵਾਨਗੀ
ਚੰਡੀਗੜ੍ਹ, 17 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿਚ ਪੰਚਾਇਤੀ ਚੋਣਾਂ ‘ਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਇਸ ਸੋਧ ਮਗਰੋਂ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਨਵੇਂ ਰਾਜਪਾਲ […]