ਆਨੰਦਪੁਰ ਸਾਹਿਬ ‘ਚ ਸੰਭਾਵੀ ਉਮੀਦਵਾਰਾਂ ਦੀ ਗਿਣਤੀ ਬਾਕੀ ਹਲਕਿਆਂ ਨਾਲੋਂ ਵੱਧ
ਬੰਗਾ, 25 ਮਾਰਚ (ਪੰਜਾਬ ਮੇਲ)- ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਸੰਭਾਵੀ ਉਮੀਦਵਾਰਾਂ ਦੀ ਗਿਣਤੀ ਬਾਕੀ ਹਲਕਿਆਂ ਨਾਲੋਂ ਵੱਧ ਹੈ। ਇਨ੍ਹਾਂ ਵਿਚ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ, ਪਾਰਟੀ ਦੇ ਸੱਭਿਆਚਾਰਕ ਵਿੰਗ ਦੇ ਮੋਹਰੀ ਦੀਪਕ ਬਾਲੀ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਸ਼ਾਮਲ ਹਨ। ਕੰਗ ਪਹਿਲਾਂ ਹੀ […]