ਢਾਹਾਂ ਸਾਹਿਤ ਇਨਾਮ ਲਈ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ
ਸਾਲ 2024 ਦੇ 51,000 ਕੈਨੇਡੀਅਨ ਡਾਲਰ ਇਨਾਮ ਵਾਲੇ ਐਵਾਰਡ ਲਈ ਸ਼ਹਿਜ਼ਾਦ ਅਸਲਮ (ਲਾਹੌਰ), ਜਿੰਦਰ (ਜਲੰਧਰ) ਅਤੇ ਸੁਰਿੰਦਰ ਨੀਰ (ਜੰਮੂ) ਦੀ ਹੋਈ ਚੋਣ ਜਲੰਧਰ, 16 ਸਤੰਬਰ (ਪੰਜਾਬ ਮੇਲ)- ਸਾਲ 2013 ਤੋਂ ਕੈਨੇਡਾ ਦੀ ਧਰਤੀ ਤੋਂ ਆਰੰਭ ਹੋਏ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਇਨਾਮ 2024 ਦੇ […]