ਭ੍ਰਿਸ਼ਟਾਚਾਰ ਮਾਮਲਾ: ਸੀ.ਬੀ.ਆਈ. ਅਦਾਲਤ ਵੱਲੋਂ ਹਰਚਰਨ ਭੁੱਲਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ
-ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਰਜ਼ੀ ਖਾਰਜ ਕੀਤੀ ਚੰਡੀਗੜ੍ਹ, 2 ਜਨਵਰੀ (ਪੰਜਾਬ ਮੇਲ)- ਸੀ.ਬੀ.ਆਈ. ਦੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਮਾਮਲੇ ਦੀ ਅੱਜ ਚੰਡੀਗੜ੍ਹ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ […]