450 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਤਪ- ਅਸਥਾਨ ਬੀਬੀ ਪ੍ਰਧਾਨ ਕੋਰ ਜੀ ਅੰਮ੍ਰਿਤ ਸੰਚਾਰ ਤੇ ਦਸਤਾਰ ਮੁਕਾਬਲੇ ਕਰਵਾਏ ਗਏ
ਨਿਊਯਾਰਕ, 15 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ) – ਅੱਜ 450 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਵਰਲਡ ਸਿੱਖ ਅਲਾਇੰਸ ਅੰਤਰਰਾਸ਼ਟਰੀ ਫਾਊਂਡੇਸ਼ਨ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਬਾਬਾ ਗੁਰਜੰਟ ਸਿੰਘ ਤਾਜਪੁਰ ਵਾਲਿਆਂ ਦੇ ਉਪਰਾਲੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ […]