ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 28 ਮਾਰਚ ਤੱਕ E.D. ਦੀ ਰਿਮਾਂਡ ‘ਚ ਰਹਿਣਗੇ
ਈ.ਡੀ. ਨੇ ਮੰਗਿਆ ਸੀ 10 ਦਿਨ ਦਾ ਪੁਲਿਸ ਰਿਮਾਂਡ ਨਵੀਂ ਦਿੱਲੀ, 22 ਮਾਰਚ (ਪੰਜਾਬ ਮੇਲ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਸ਼ਰਾਬ ਘਪਲਾ ਮਾਮਲੇ ‘ਚ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਦੀ ਟੀਮ ਵੀਰਵਾਰ ਸ਼ਾਮ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ 2 ਘੰਟਿਆਂ ਦੀ ਪੁੱਛ-ਗਿੱਛ ਅਤੇ ਘਰ ਦੀ ਤਲਾਸ਼ੀ ਤੋਂ […]