ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥਣ ਨੂੰ ਪੜਾਈ ਲਈ ਦਿੱਤੀ ਸਹਾਇਤਾ ਰਾਸ਼ੀ 

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਪੰਜਾਬ ਮੇਲ) – ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਗੁਰਦੁਆਰਾ […]

ਅਦਾਲਤ ਦੇ ਹੁਕਮਾਂ ਨਾਲ ਅਮਰੀਕੀਆਂ ਲਈ ਅਮਰੀਕੀ ਚੋਣ ਨਤੀਜਿਆਂ ‘ਤੇ ਸੱਟਾ ਲਗਾਉਣ ਦਾ ਰਾਹ ਪੱਧਰਾ

ਵਾਸ਼ਿੰਗਟਨ, 14 ਸਤੰਬਰ (ਪੰਜਾਬ ਮੇਲ)- ਇੱਕ ਸੰਘੀ ਜੱਜ ਨੇ ਅਮਰੀਕੀਆਂ ਲਈ ਨਵੰਬਰ ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅਮਰੀਕੀ ਚੋਣਾਂ ਦੇ ਨਤੀਜਿਆਂ ‘ਤੇ ਸੱਟਾ ਲਗਾਉਣ ਲਈ ਡੈਰੀਵੇਟਿਵਜ਼ ਦੀ ਵਰਤੋਂ ਕਰਨ ਦਾ ਰਸਤਾ ਸਾਫ਼ ਕਰ ਦਿੱਤਾ। ਇਸ ਨੂੰ ਬਾਜ਼ਾਰ ਦੀ ਨਿਗਰਾਨੀ ਕਰਨ ਵਾਲੇ ਰੈਗੂਲੇਟਰ ਲਈ ਇਕ ਹੋਰ ਝਟਕਾ ਮੰਨਿਆ ਜਾ ਰਿਹਾ ਹੈ। ਪੂਰਵ ਅਨੁਮਾਨ ਮਾਰਕੀਟ ਪਲੇਸ ਨੇ […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਅਮਰੀਕਾ ਜਾ ਰਿਹਾ ਐੱਨ.ਆਰ.ਆਈ. ਵਿਅਕਤੀ ਗ੍ਰਿਫ਼ਤਾਰ

-ਬੈਗ ‘ਚੋਂ 9 ਐੱਮ.ਐੱਮ. ਦੀਆਂ 15 ਗੋਲੀਆਂ ਬਰਾਮਦ ਅੰਮ੍ਰਿਤਸਰ, 14 ਸਤੰਬਰ (ਪੰਜਾਬ ਮੇਲ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵਿਅਕਤੀ ਅਮਰੀਕਾ ਦਾ ਐੱਨ.ਆਰ.ਆਈ. ਹੈ, ਜੋ ਆਪਣੇ ਪਿੰਡ ਗੁਰਦਾਸਪੁਰ ਆਇਆ ਹੋਇਆ ਸੀ। ਜਦੋਂ ਫਲਾਈਟ ਤੋਂ ਪਹਿਲਾਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ, ਤਾਂ ਸੀ.ਆਈ.ਐੱਸ.ਐੱਫ. […]

ਟਰੰਪ ਦੀ ਵ੍ਹਾਈਟ ਹਾਊਸ ਨਾਲ ਮਹਿੰਗਾਈ ਅਤੇ ਵਿਆਜ ਦਰਾਂ ‘ਚ ਹੋ ਸਕਦੈ ਵਾਧਾ: ਵਿਸ਼ਲੇਸ਼ਕ ਵੱਲੋਂ ਚਿੰਤਾ ਜ਼ਾਹਿਰ

ਵਾਸ਼ਿੰਗਟਨ, 14 ਸਤੰਬਰ (ਪੰਜਾਬ ਮੇਲ)- ਵਿਸ਼ਲੇਸ਼ਕ ਹੁਣ ਚਿੰਤਾ ਕਰਦੇ ਹਨ ਕਿ ਟਰੰਪ ਦਾ ਦੂਜਾ ਕਾਰਜਕਾਲ ਵਪਾਰਕ ਰੁਕਾਵਟਾਂ ਨੂੰ ਕੱਸ ਸਕਦਾ ਹੈ, ਜਿਸ ਨਾਲ ਮਹਿੰਗਾਈ ਅਤੇ ਵਿਆਜ ਦਰਾਂ ‘ਚ ਵਾਧਾ ਹੋ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਸਖ਼ਤ ਦੌੜ ਨੇ ਉਭਰਦੇ ਬਾਜ਼ਾਰਾਂ ਵਿਚ ਨਿਵੇਸ਼ਕਾਂ ਨੂੰ ਅਸਥਿਰ ਕਰ ਦਿੱਤਾ ਹੈ। ਉਨ੍ਹਾਂ ਨੂੰ ਡਰ ਹੈ ਕਿ ਸਾਬਕਾ ਰਾਸ਼ਟਰਪਤੀ […]

ਬ੍ਰਿਟੇਨ ‘ਚ ਭਾਰਤੀ ਰੈਸਟੋਰੈਂਟ ਮੈਨੇਜਰ ਦੇ ਕਤਲ ਕੇਸ ‘ਚ ਪਾਕਿਸਤਾਨੀ ਮੂਲ ਦਾ ਵਿਅਕਤੀ ਦੋਸ਼ੀ ਕਰਾਰ

ਲੰਡਨ, 14 ਸਤੰਬਰ (ਪੰਜਾਬ ਮੇਲ)- ਪਾਕਿਸਤਾਨੀ ਮੂਲ ਦੇ 25 ਸਾਲਾ ਵਿਅਕਤੀ ਨੂੰ ਇਕ ਭਾਰਤੀ ਰੈਸਟੋਰੈਂਟ ਮੈਨੇਜਰ ਦੀ ਚੋਰੀ ਦੀ ਕਾਰ ਨਾਲ ਟੱਕਰ ਮਾਰ ਕੇ ਹੱਤਿਆ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ। ਇਹ ਘਟਨਾ ਉਦੋਂ ਵਾਪਰੀ, ਜਦੋਂ ਪੀੜਤ ਇਸ ਸਾਲ ਵੈਲੇਨਟਾਈਨ ਡੇਅ ‘ਤੇ ਸਾਈਕਲ ‘ਤੇ ਦੱਖਣੀ-ਪੂਰਬੀ ਇੰਗਲੈਂਡ ਸਥਿਤ ਆਪਣੇ ਘਰ ਪਰਤ ਰਿਹਾ ਸੀ। ਵਿਗਨੇਸ਼ ਪੱਤਾਭਿਰਾਮਨ (36) […]

ਕਮਲਾ ਹੈਰਿਸ ਦਾ ਮਜ਼ਾਕ ਉਡਾਣ ‘ਤੇ ਟਰੰਪ ਸਹਿਯੋਗੀ ਲੌਰਾ ਲੂਮਰ ਦੀ ਆਲੋਚਨਾ!

-ਕਮਲਾ ਹੈਰਿਸ ਦੇ ਚੋਣ ਜਿੱਤਣ ‘ਤੇ ਵ੍ਹਾਈਟ ਹਾਊਸ ਤੋਂ ‘ਸਬਜ਼ੀਆਂ’ ਦੀ ਮਹਿਕ ਆਉਣ ਦਾ ਦਿੱਤਾ ਸੀ ਬਿਆਨ ਵਾਸ਼ਿੰਗਟਨ, 14 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਹਿਯੋਗੀ ਲੌਰਾ ਲੂਮਰ ਨੂੰ ਉਸ ਸਮੇਂ ਆਲੋਚਨਾ ਦਾ ਸਾਹਮਣਾ ਕਰਨਾ ਪਿਆ, ਜਦੋਂ ਉਸਨੇ ਕਮਲਾ ਹੈਰਿਸ ਦੀ ਭਾਰਤੀ ਵਿਰਾਸਤ ਦਾ ਮਜ਼ਾਕ ਉਡਾਇਆ। ਨਾਲ ਹੀ ਕਿਹਾ ਕਿ ਜੇਕਰ […]

ਅਮਰੀਕਾ ਵੱਲੋਂ ਭਾਰਤ ਨੂੰ ਸੁਰੱਖਿਆ ਕੌਂਸਲ ਦਾ ਮੈਂਬਰ ਬਣਾਏ ਜਾਣ ਦੀ ਮੁੜ ਹਮਾਇਤ

ਨਿਊਯਾਰਕ, 14 ਸਤੰਬਰ (ਪੰਜਾਬ ਮੇਲ)- ਅਮਰੀਕਾ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ‘ਚ ਸੁਧਾਰ ਦੇ ਸਬੰਧ ਵਿਚ ਨਵੇਂ ਮਤੇ ਪੇਸ਼ ਕੀਤੇ ਅਤੇ ਭਾਰਤ, ਜਪਾਨ ਤੇ ਜਰਮਨੀ ਨੂੰ ਸੁਰੱਖਿਆ ਕੌਂਸਲ ਦੀ ਸਥਾਈ ਮੈਂਬਰਸ਼ਿਪ ਦੇਣ ਦੀ ਹਮਾਇਤ ਦੁਹਰਾਈ। ਸਿਖ਼ਰ ਸੰਮੇਲਨ ਤੇ ਸੰਯੁਕਤ ਰਾਸ਼ਟਰ ਮਹਾਸਭਾ ‘ਚ ਉੱਚ ਪੱਧਰੀ ਪ੍ਰੋਗਰਾਮਾਂ ਲਈ ਆਲਮੀ ਆਗੂਆਂ ਦੇ ਨਿਊਯਾਰਕ ‘ਚ ਇਕੱਠਾ ਹੋਣ ਤੋਂ ਕੁਝ […]

ਕੇਜਰੀਵਾਲ ਦੇ ਘਰ ਦੇ ਬਾਹਰ ਪਟਾਕੇ ਚੱਲਣ ਸਬੰਧੀ ਦਿੱਲੀ ਪੁਲਿਸ ਵੱਲੋਂ ਐੱਫ.ਆਈ.ਆਰ. ਦਰਜ

ਨਵੀਂ ਦਿੱਲੀ, 14 ਸਤੰਬਰ (ਪੰਜਾਬ ਮੇਲ)- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ‘ਤੇ ਉੱਤਰੀ ਦਿੱਲੀ ਦੇ ਸਿਵਲ ਲਾਈਨਜ਼ ਵਿਚ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਪਟਾਕੇ ਚੱਲਣ ਤੇ ਆਤਿਸ਼ਬਾਜ਼ੀ ਹੋਣ ਦੇ ਸਬੰਧ ਵਿਚ ਦਿੱਲੀ ਪੁਲਿਸ ਨੇ ਇਕ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ […]

ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ‘ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ

ਲਾਹੌਰ, 14 ਸਤੰਬਰ (ਪੰਜਾਬ ਮੇਲ)- ਇਥੋਂ ਦੇ ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਰੱਖਣ ਸਬੰਧੀ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਖ਼ਿਲਾਫ਼ ਪਟੀਸ਼ਨ ‘ਤੇ ਲਾਹੌਰ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦਾ ਆਖਰੀ ਮੌਕਾ ਦਿੱਤਾ ਹੈ। ਲਾਹੌਰ ਹਾਈ ਕੋਰਟ ਦੇ ਜਸਟਿਸ ਸ਼ਮਸ ਮਹਿਮੂਦ ਮਿਰਜ਼ਾ ਨੇ ਭਗਤ ਸਿੰਘ ਯਾਦਗਾਰ ਫਾਊਂਡੇਸ਼ਨ ਪਾਕਿਸਤਾਨ ਵੱਲੋਂ ਦਾਖ਼ਲ […]

ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸੌਂਪਿਆ ਸਪੱਸ਼ਟੀਕਰਨ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਮੇਲ)- ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਉਨ੍ਹਾਂ ਪਹਿਲਾਂ ਅਕਾਲ ਤਖਤ ਵਿਖੇ ਮੱਥਾ ਟੇਕਿਆ ਅਤੇ ਬਾਅਦ ਵਿਚ ਸਕੱਤਰੇਤ ਵਿਚ ਜਾ ਕੇ ਆਪਣਾ ਸਪੱਸ਼ਟੀਕਰਨ ਸੌਂਪਿਆ। ਮੀਡੀਆ ਨਾਲ ਗੱਲਬਾਤ ਕਰਨ ਤੋਂ ਸੰਕੋਚ ਕਰਦਿਆਂ ਉਨ੍ਹਾਂ ਇੰਨਾ ਹੀ ਕਿਹਾ ਕਿ ਉਹ ਅੱਜ […]