ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਵਰਤੀ ਏਕੇ-47 ਅਦਾਲਤ ‘ਚ ਪੇਸ਼
ਮਾਨਸਾ, 14 ਸਤੰਬਰ (ਪੰਜਾਬ ਮੇਲ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਦੋ ਮੁੱਖ ਗਵਾਹਾਂ ਵਿਚੋਂ ਇੱਕ ਨੇ ਮਾਨਸਾ ਦੀ ਹੇਠਲੀ ਅਦਾਲਤ ਵਿਚ ਸ਼ੂਟਰਾਂ ਵੱਲੋਂ ਵਰਤੀ ਗਈ ਏਕੇ-47 ਦੀ ਪਛਾਣ ਕੀਤੀ। ਇਹ ਗਵਾਹ ਘਟਨਾ ਵੇਲੇ ਮੂਸੇਵਾਲਾ ਨਾਲ ਮੌਜੂਦ ਸੀ। ਅੰਮ੍ਰਿਤਸਰ ਦੇ ਘਰਿੰਡਾ ਥਾਣੇ ਦੀ ਟੀਮ ਨੇ ਏਕੇ-47 ਲਿਆ ਕੇ ਮਾਨਸਾ ਦੀ ਅਦਾਲਤ ਵਿਚ ਪੇਸ਼ […]