ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਮੇਲ)- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ […]