ਪਿਛਲੇ ਪੰਜ ਮਹੀਨਿਆਂ ਤੋਂ ਨਹੀਂ ਹੋਈ ਪੰਜਾਬ ਮੰਤਰੀ ਮੰਡਲ ਦੀ ਬੈਠਕ
-ਹੁਣ ਵਿਦੇਸ਼ ਜਾਣ ਦੀ ਤਿਆਰੀ ‘ਚ ਹਨ ਮੁੱਖ ਮੰਤਰੀ ਚੰਡੀਗੜ੍ਹ, 7 ਅਗਸਤ (ਪੰਜਾਬ ਮੇਲ)-ਪੰਜਾਬ ਜਿੱਥੇ ਮੰਤਰੀ ਮੰਡਲ ਦੀ ਬੈਠਕ ਹਰ ਹਫ਼ਤੇ ਕਰਨ ਦੀ ਰਵਾਇਤ ਸੀ, ਤਾਂ ਜੋ ਸਰਕਾਰ ਨੂੰ ਦਰਪੇਸ਼ ਆਉਣ ਵਾਲੇ ਮਾਮਲਿਆਂ ਨੂੰ ਫ਼ੌਰੀ ਤੌਰ ‘ਤੇ ਵਿਚਾਰਿਆ ਜਾ ਸਕੇ ਅਤੇ ਨਜਿੱਠਿਆ ਜਾਵੇ ਪਰ ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ ਮਗਰਲੇ ਪੰਜ ਮਹੀਨਿਆਂ ਦੌਰਾਨ ਮੰਤਰੀ ਮੰਡਲ […]