ਚੰਡੀਗੜ੍ਹ ਮੇਅਰ ਚੋਣ: ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਸੁਪਰੀਮ ਕੋਰਟ ‘ਚ ਬਿਨਾਂ ਸ਼ਰਤ ਮੁਆਫ਼ੀ ਮੰਗੀ

ਅਦਾਲਤ ‘ਚ ਮਾਮਲੇ ਦੀ ਅਗਲੀ ਸੁਣਵਾਈ 23 ਜੁਲਾਈ ਨੂੰ ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਮੇਲ)- ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਰਿਟਰਨਿੰਗ ਅਫ਼ਸਰ ਰਹੇ ਅਨਿਲ ਮਸੀਹ ਨੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਸੁਪਰੀਮ ਕੋਰਟ ਵਿਚ ਆਪਣੇ ਰਵੱਈਏ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਅਦਾਲਤ ਨੇ ਇਹ ਮਾਮਲਾ ਅਗਲੀ ਸੁਣਵਾਈ ਲਈ 23 ਜੁਲਾਈ ਤੱਕ […]

ਬਾਬਾ ਤਰਸੇਮ ਸਿੰਘ ਦੇ ਕਾਤਲਾਂ ਦੇ 4 ਮਦਦਗਾਰ ਗ੍ਰਿਫ਼ਤਾਰ

ਦੇਹਰਾਦੂਨ, 5 ਅਪ੍ਰੈਲ (ਪੰਜਾਬ ਮੇਲ)- ਉੱਤਰਾਖੰਡ ਦੇ ਨਾਨਕਮੱਤਾ ’ਚ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆ ਵਿੱਚ ਸ਼ਾਮਲ ਮੁਲਜ਼ਮਾਂ ਦੀ ਮਦਦ ਕਰਨ ਦੇ ਦੋਸ਼ ਵਿੱਚ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੇ ਹੱਥ ਹਾਲੇ ਤੱਕ ਹਮਲਾਵਰ ਨਹੀਂ ਲੱਗੇ। ਪੁਲੀਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋ ਭਗੌੜੇ ਦੋਸ਼ੀਆਂ (ਸ਼ੂਟਰਾਂ) ਦੀ ਇਨਾਮੀ ਰਾਸ਼ੀ […]

ਕਾਂਗਰਸ ਨੇ ਮੈਨੀਫੈਸਟੋ ‘ਨਿਆਏ ਪੱਤਰ’ ਕੀਤਾ ਜਾਰੀ

ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ​​ਅਤੇ 25 ‘ਗਾਰੰਟੀਆਂ’ ‘ਤੇ ਆਧਾਰਿਤ ਹੈ। ਪਾਰਟੀ ਨੇ ਇਸ ਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਦੇ ਮੁੱਖ […]

ਅਮਰੀਕਾ ਵਿਚ ਆਏ ਜਬਰਦਸਤ ਤੂਫਾਨ ਨੇ ਜਾਰਜੀਆ ਤੋਂ ਇਲੀਨੋਇਸ ਤੱਕ ਮਚਾਈ ਭਾਰੀ ਤਬਾਹੀ

* ਘਰਾਂ ਤੇ ਹੋਰ ਇਮਾਰਤਾਂ ਨੂੰ ਪੁੱਜਾ ਭਾਰੀ ਨੁਕਸਾਨ-ਇਕ ਮੌਤ ਤੇ ਕਈ ਜਖਮੀ ਸੈਕਰਾਮੈਂਟੋ,ਕੈਲੀਫੋਰਨੀਆ 5 ਅਪ੍ਰੈਲ  (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਵਿਚ ਆਏ ਜਬਰਦਸਤ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ ਤੇ ਤੂਫਾਨ ਜਾਰਜੀਆ ਤੋਂ ਇਲੀਨੋਇਸ ਤੱਕ ਆਪਣੇ ਪਿੱਛੇ ਤਬਾਹੀ ਦੇ ਨਿਸ਼ਾਨ ਛੱਡ ਗਿਆ ਹੈ। ਸ਼ੱਕਤੀਸ਼ਾਲੀ ਤੂਫਾਨ ਨੇ ਦੱਖਣ ਤੋਂ ਉਹੀਓ ਵੈਲੀ ਤੱਕ ਭਾਰੀ ਨੁਕਸਾਨ ਕੀਤਾ […]

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਸਰੀ, 5 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਬੀਸੀ ਯੂਨਾਈਟਿਡ ਨੇ ਐਬਸਫੋਰਡ ਸਿਟੀ ਕੌਂਸਲ ਦੇ ਮੌਜੂਦਾ ਕੌਂਸਲਰ ਡੇਵ ਸਿੱਧੂ ਨੂੰ ਆਗਾਮੀ ਸੂਬਾਈ ਚੋਣਾਂ ਵਿੱਚ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਕਰਦਿਆਂ ਬੀ ਸੀ ਯੂਨਾਈਟਿਡ ਦੇ ਪ੍ਰਧਾਨ ਕੇਵਿਨ ਫਾਲਕਨ ਨੇ ਕਿਹਾ ਕਿ ਡੇਵ ਸਿੱਧੂ ਕੋਲ ਆਪਣੇ ਭਾਈਚਾਰੇ ਦੀ ਅਗਵਾਈ ਕਰਨ ਦਾ ਸ਼ਾਨਦਾਰ ਰਿਕਾਰਡ ਹੈ। ਐਬਸਫੋਰਡ ਵੈਸਟ ਦੇ […]

ਪੰਜਾਬ ‘ਚ ਲੱਗੇ ਭੂਚਾਲ ਦੇ ਝਟਕੇ

ਜਲੰਧਰ, 4 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਅੱਜ ਰਾਤ ਕਰੀਬ 9.40 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ ਦੇ ਕਈ ਇਲਾਕਿਆਂ ਤੋਂ ਭੂਚਾਲ ਕਾਰਨ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਤੇ ਲੱਦਾਖ ਤੋਂ ਵੀ ਭੂਚਾਲ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਪੰਜਾਬ ਦੇ ਜਲੰਧਰ, ਗੁਰਦਾਸਪੁਰ, ਲੁਧਿਆਣਾ, […]

ਲੋਕ ਸਭਾ ਚੋਣਾਂ 2024: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

– ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐੱਸ.ਐੱਸ.ਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿਚ ਨਸ਼ੇ, ਨਕਦੀ ਅਤੇ ਸ਼ਰਾਬ ਦੀ […]

F.B.I. ਦੇ ਦਫਤਰ ਦੇ ਗੇਟ ਵਿਚ ਕਾਰ ਮਾਰਨ ਵਾਲੇ ਵਿਅਕਤੀ ਦੀ ਹੋਈ ਪਛਾਣ; ਮਾਮਲਾ ਦਰਜ

ਸੈਕਰਾਮੈਂਟੋ, 4 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕੀ ਜਾਂਚ ਏਜੰਸੀ ਐੱਫ.ਬੀ.ਆਈ. ਦੇ ਐਟਲਾਂਟਾ ਫੀਲਡ ਦਫਤਰ ਦੇ ਗੇਟ ਵਿਚ ਕਾਰ ਮਾਰ ਕੇ ਅੰਦਰ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਸ਼ੱਕੀ ਦੋਸ਼ੀ ਦੀ ਪਛਾਣ ਏਰਵਿਨ ਲੀ ਬੋਲਿੰਗ ਵਜੋਂ ਹੋਈ ਹੈ। ਉਸ ਦੀ ਪਛਾਣ ਉਸ ਕੋਲੋਂ ਮਿਲੇ ਪਾਸਪੋਰਟ ਤੋਂ ਹੋਈ ਹੈ। ਡੇਕਾਲਬ ਕਾਊਂਟੀ ਪੁਲਿਸ ਦੇ ਬੁਲਾਰੇ ਅਫਸਰ […]

ਇਸਰਾਈਲ ਹਮਾਸ ਜੰਗ ਉਪਰੰਤ ਅਮਰੀਕਾ ‘ਚ ਮੁਸਲਮਾਨਾਂ ਵਿਰੋਧੀ ਨਫਰਤੀ ਘਟਨਾਵਾਂ ‘ਚ ਹੋਇਆ ਭਾਰੀ ਵਾਧਾ

ਸੈਕਰਾਮੈਂਟੋ, 4 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੌਂਸਲ ਆਫ ਅਮੈਰੀਕਨ-ਇਸਲਾਮਿਕ ਰੀਲੇਸ਼ਨਜ ਨੇ ਕਿਹਾ ਹੈ ਕਿ ਪਿਛਲੇ ਸਾਲ ਉਸ ਨੂੰ ਮੁਸਲਮਾਨਾਂ ਨਾਲ ਪੱਖਪਾਤ ਜਾਂ ਨਸਲੀ ਨਫਰਤ ਦੀਆਂ 8061 ਸ਼ਿਕਾਇਤਾਂ ਮਿਲੀਆਂ ਹਨ, ਜੋ ਕਿ ਇਕ ਰਿਕਾਰਡ ਹੈ। 28 ਸਾਲਾਂ ਵਿਚ ਪਿਛਲੇ ਸਾਲ ਵਾਪਰੀਆਂ ਇਹ ਘਟਨਾਵਾਂ ਸਭ ਤੋਂ ਵਧ ਹਨ। ਅਮਰੀਕਾ ਦੇ ਸਭ ਤੋਂ ਵੱਡੇ ਇਸ ਮੁਸਲਮਾਨ ਐਡਵੋਕੇਸੀ […]

ਸੋਨੀਆ ਗਾਂਧੀ ਸਮੇਤ 14 ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 4 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸਣੇ 14 ਜਣਿਆਂ ਨੇ ਵੀਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਸੰਸਦ ਭਵਨ ਦੀ ਨਵੀਂ ਇਮਾਰਤ ਵਿਚ ਸਹੁੰ ਚੁਕਾਈ। ਸ਼੍ਰੀਮਤੀ ਸੋਨੀਆ ਗਾਂਧੀ ਨੇ ਰਾਜਸਥਾਨ ਤੋਂ […]