SGPC ਨੇ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਲਾਲਪੁਰਾ ’ਤੇ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਦੀ ਕੀਤੀ ਮੰਗ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖੀ ਦੀ ਅੱਡਰੀ ਹੋਂਦ ਹਸਤੀ ਨੂੰ ਸਨਾਤਨ ਨਾਲ ਰਲਗੱਡ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ’ਤੇ […]