‘ਐਪਲ’ ਵੱਲੋਂ ਕੇਜਰੀਵਾਲ ਦਾ ਆਈਫੋਨ ਅਨਲੌਕ ਕਰਨ ਤੋਂ ਇਨਕਾਰ

-ਫੋਨ ਡਾਟਾ ਜਾਂਚ ਕਰਨ ਲਈ ਈ.ਡੀ. ਨੇ ‘ਐਪਲ’ ਕੰਪਨੀ ਕੋਲ ਕੀਤੀ ਪਹੁੰਚ ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਮੇਲ)- ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਇਕ ਨਵੀਂ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਈ.ਡੀ. ਨੇ ਕੇਜਰੀਵਾਲ ਦੇ ਆਈਫੋਨ ਦੇ ਡਾਟਾ ਦੀ ਜਾਂਚ ਕਰਨ ਲਈ ਉਨ੍ਹਾਂ […]

ਇੰਡਿਆਨਾਪੋਲਿਸ ‘ਚ ਵਾਪਰੀ ਗੋਲੀਬਾਰੀ ਦੀ ਤਾਜਾ ਘਟਨਾ ਵਿਚ 7 ਨੌਜਵਾਨ ਜ਼ਖਮੀ

* ਹਸਪਤਾਲ ਕਰਵਾਏ ਦਾਖਲ, ਹਾਲਤ ਸਥਿੱਰ ਸੈਕਰਾਮੈਂਟੋ, 3 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਇੰਡਿਆਨਾ ਰਾਜ ਦੀ ਰਾਜਧਾਨੀ ਇੰਡਿਆਨਾਪੋਲਿਸ ਦੇ ਹੇਠਲੇ ਖੇਤਰ ਵਿਚ ਵਾਪਰੀ ਗੋਲੀਬਾਰੀ ਦੀ ਇਕ ਘਟਨਾ ਵਿਚ 12 ਤੋਂ 17 ਸਾਲਾਂ ਦੇ 7 ਨਬਾਲਗਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਇੰਡਿਆਨਾਪੋਲਿਸ ਮੈਟਰੋਪੋਲੀਟਨ ਪੁਲਿਸ ਵਿਭਾਗ ਅਨੁਸਾਰ ਸਥਾਨਕ ਸਮੇ ਅਨੁਸਾਰ ਰਾਤ 11.30 ਵਜੇ […]

ਅਮਰੀਕਾ ਦੀ ਇਕ ਅਦਾਲਤ ਨੇ 2 ਦਹਾਕੇ ਤੋਂ ਵਧ ਸਮਾਂ ਕੈਦ ਕੱਟਣ ਉਪਰੰਤ 3 ਕੈਦੀਆਂ ਨੂੰ ਕੀਤਾ ਬਰੀ

* ਨਵੇਂ ਸਿਰੇ ਤੋਂ ਚੱਲੇਗਾ ਮੁਕੱਦਮਾ ਸੈਕਰਾਮੈਂਟੋ, 3 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਪੈਨਸਿਲਵਾਨੀਆ ਰਾਜ ਦੇ ਇਕ ਜੱਜ ਵੱਲੋਂ ਨਵੇਂ ਡੀ ਐਨ ਏ ਸਬੂਤ ਦੇ ਆਧਾਰ ‘ਤੇ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਕੱਟ ਰਹੇ 3 ਵਿਅਕਤੀਆਂ ਜੋ ”ਚੈਸਟਰ ਤਿਕੜੀ’ ਦੇ ਨਾਂ ਨਾਲ ਪ੍ਰਸਿੱਧ ਹਨ, ਨੂੰ ਬਰੀ ਕਰ ਦੇਣ ਦੀ ਖਬਰ ਹੈ ਜੋ […]

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ 1 ਜੂਨ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 2 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿੱਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ ‘ਚ ਵਧਾਈ ਚੌਕਸੀ

– ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ ਚੰਡੀਗੜ੍ਹ, 2 ਅਪ੍ਰੈਲ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ […]

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ Railway Stations, Bus ਸਟੈਂਡਾਂ ‘ਤੇ ਚਲਾਇਆ ਤਲਾਸ਼ੀ ਅਭਿਆਨ  

– ਪੰਜਾਬ ਪੁਲਿਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ – 221 ਪੁਲਿਸ ਟੀਮਾਂ ਨੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ‘ਤੇ 3851 ਵਿਅਕਤੀਆਂ  ਦੀ ਲਈ ਜਾਮਾਂ ਤਲਾਸ਼ੀ ਅਤੇ 3002 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ – ਆਦਰਸ਼ ਚੋਣ ਜ਼ਾਬਤਾ ਲੱਗਣ ਉਪਰੰਤ ਪੰਜਾਬ ਪੁਲਿਸ ਨੇ ਲਾਗੂ […]

ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਹੋਈਆਂ ਸ਼ੁਰੂ

ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ, ਪੁਲਿਸ ਅਤੇ ਭਾਰਤੀ ਫੌਜ ਨੇ ਕੱਢਿਆ ਸਾਂਝਾ ਫ਼ਲੈਗ ਮਾਰਚ ਸੰਗਰੂਰ, 2 ਅਪ੍ਰੈਲ (ਸੁਨੀਲ ਕੁਮਾਰ ਗੁੰਦ/ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੀਆਂ ਤਾਰੀਖ਼ਾਂ ਦੇ ਸ਼ਡਿਊਲ ਐਲਾਨੇ ਜਾਣ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਚੁੱਕਿਆ ਹੈ। ਇਸ ਸਬੰਧੀ ਸੁਰੱਖਿਆ ਇੰਤਜ਼ਾਮਾਂ ਦੀ ਤਿਆਰੀ ਦੇ ਮੰਤਵ ਨਾਲ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ […]

ਭਾਰਤੀ ਚੋਣ ਕਮਿਸ਼ਨ ਦੀ ਪੰਜ ਮੈਂਬਰੀ ਟੀਮ ਵੱਲੋਂ ਪੰਜਾਬ ‘ਚ ਚੋਣ ਤਿਆਰੀਆਂ ਦਾ ਜਾਇਜ਼ਾ ਉੱਚ ਪੱਧਰੀ ਮੀਟਿੰਗ

– ਪੰਜਾਬ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਪੰਜਾਬ ‘ਚ ਲੋਕ ਸਭਾ ਚੋਣਾਂ ਸੁਤੰਤਰ ਅਤੇ ਨਿਰਪੱਖ ਕਰਵਾਉਣ ਲਈ ਵਚਨਬੱਧ ਹਾਂ ਚੰਡੀਗੜ੍ਹ, 2 ਅਪ੍ਰੈਲ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਦੇ ਪੰਜ ਮੈਂਬਰੀ ਵਫ਼ਦ ਨੇ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਸੋਮਵਾਰ ਨੂੰ ਸੂਬੇ ਵਿਚ ਲੋਕ […]

ਉੱਘੇ ਕਾਲਮ ਨਵੀਸ, ਸਾਹਿਤਕਾਰ ਅਤੇ ਬਹੁਪੱਖੀ ਸ਼ਖ਼ਸੀਅਤ ਸੁੱਚਾ ਸਿੰਘ ਕਲੇਰ ‘ਸਰਵੋਤਮ ਸਾਹਿਤਕਾਰ ਐਵਾਰਡ’ ਨਾਲ ਸਨਮਾਨਿਤ

ਸਰੀ, 2 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਬੀਤੇ ਦਿਨੀਂ ਆਪਣਾ ਸਾਲਾਨਾ ਸਮਾਗਮ ਸਰੀ ਵਿਖੇ ਕਰਵਾਇਆ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਜਾਬੀ ਦੇ ਉੱਘੇ ਕਾਲਮ ਨਵੀਸ, ਸਾਹਿਤਕਾਰ ਅਤੇ ਬਹੁਪੱਖੀ ਸ਼ਖ਼ਸੀਅਤ ਸੁੱਚਾ ਸਿੰਘ ਕਲੇਰ ਨੂੰ ਸਾਲ 2024 ਲਈ ‘ਸਰਵੋਤਮ ਸਾਹਿਤਕਾਰ ਐਵਾਰਡ’ ਨਾਲ ਸਨਮਾਨਿਆ ਗਿਆ। ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ […]

‘ਮੇਕ ਅਮਰੀਕਾ ਗ੍ਰੇਟ ਅਗੇਨ’ ਤੋਂ ਬਾਅਦ ਟਰੰਪ ਦਾ ਨਵਾਂ ਕਦਮ

ਹੁਣ ਟਰੰਪ ਨੇ ਧਰਮ ਨੂੰ ਸਮਰਪਣ ਕੀਤਾ, ਸਮਰਥਕਾਂ ਨੂੰ ਪ੍ਰਮਾਤਮਾ ਪ੍ਰਤੀ ਵਫ਼ਾਦਾਰ ਰਹਿਣ ਦੀ ਸਹੁੰ ਚੁਕਾਈ ਵਾਸ਼ਿੰਗਟਨ, 2 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਜੋਅ ਬਾਇਡਨ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਸੰਯੁਕਤ ਰਾਜ ਵਿਚ ਨਵੰਬਰ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਮੁਕਾਬਲਾ ਕਰ ਰਹੇ ਹਨ। ਕਈ ਵਿਵਾਦਾਂ ‘ਚ ਘਿਰੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ […]