ਨਫਰਤੀ ਹਿੰਸਾ ਦਾ ਸ਼ਿਕਾਰ ਹੋਇਆ ਐਲਵਿਨ ਪ੍ਰਸਾਦ ਦਮ ਤੋੜ ਗਿਆ
ਸੈਕਰਾਮੈਂਟੋ, ਕੈਲੀਫੋਰਨੀਆ, 2 ਜਨਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-2 ਮਹੀਨੇ ਪਹਿਲਾਂ ਨਫਰਤੀ ਹਿੰਸਾ ਦਾ ਸ਼ਿਕਾਰ ਹੋਇਆ ਭਾਰਤੀ ਮੂਲ ਦਾ ਗੇਅ ਐਲਵਿਨ ਪ੍ਰਸਾਦ ਦਮ ਤੋੜ ਗਿਆ। 58 ਸਾਲਾ ਐਲਵਿਨ ਪ੍ਰਸਾਦ ਉਪਰ ਸੈਕਰਾਮੈਂਟੋ ਵਿੱਚ ਪਿਛਲੇ ਸਾਲ ਪਹਿਲੀ ਨਵੰਬਰ ਨੂੰ ਹੈਲੋਵੀਨ ਦੀ ਰਾਤ ਨੂੰ ਹਮਲਾ ਹੋਇਆ ਸੀ। ਉਸ ਸਮੇ ਉਸ ਦੀ ਧੀ ਐਂਡਰੀਆ ਪ੍ਰਸਾਦ ਵੀ ਉਸ ਦੇ ਨਾਲ ਸੀ। […]