ਸੰਯੁਕਤ ਕਿਸਾਨ ਮੋਰਚਾ’ (ਐੱਸ.ਕੇ.ਐੱਮ.) ਵੱਲੋਂ ਵਿਦਿਆਰਥੀਆਂ ਦੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ
-ਵਿਦਿਆਰਥੀਆਂ ਨੂੰ ਸਮਰਥਨ ਦੇਣ ‘ਤੇ ਮੀਟਿੰਗ ਵਿਚ ਲਿਆ ਜਾਵੇਗਾ ਰਸਮੀ ਫ਼ੈਸਲਾ: ਰਾਜੇਵਾਲ ਚੰਡੀਗੜ੍ਹ, 23 ਜੁਲਾਈ (ਪੰਜਾਬ ਮੇਲ)- ਕੌਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੀ ਅਗਵਾਈ ‘ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਰਾਜਧਾਨੀ ਦਿੱਲੀ ਵਿਚ ਜਾਰੀ ਹੈ। ਇਸੇ ਦਰਮਿਆਨ ਵੱਖ-ਵੱਖ ਕਿਸਾਨ ਯੂਨੀਅਨਾਂ ਦੀ ਸਾਂਝੀ ਸੰਸਥਾ ‘ਸੰਯੁਕਤ ਕਿਸਾਨ ਮੋਰਚਾ’ (ਐੱਸ.ਕੇ.ਐੱਮ.) ਨੇ ਵੀ ਵਿਦਿਆਰਥੀਆਂ ਦੇ ਇਸ ਅੰਦੋਲਨ ਨੂੰ ਆਪਣਾ ਸਮਰਥਨ ਦੇਣ ਦਾ […]