ਇਜ਼ਰਾਈਲ ਨੂੰ ਹਥਿਆਰਾਂ ਤੇ ਫੌਜੀ ਉਪਕਰਨਾਂ ਦੀ ਬਰਾਮਦ ‘ਤੇ ਰੋਕ ਲਾਉਣ ਨਾਲ ਸਬੰਧਤ ਪਟੀਸ਼ਨ ਖਾਰਜ
ਸੁਪਰੀਮ ਕੋਰਟ ਨੇ ਦੇਸ਼ ਦੀ ਵਿਦੇਸ਼ ਨੀਤੀ ਦੇ ਖੇਤਰ ਵਿਚ ਦਖ਼ਲ ਦੇਣ ਤੋਂ ਅਸਮਰੱਥਤਾ ਜਤਾਈ ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਗਾਜ਼ਾ ਵਿਚ ਜੰਗ ਲੜ ਰਹੇ ਇਜ਼ਰਾਈਲ ਨੂੰ ਹਥਿਆਰਾਂ ਅਤੇ ਫੌਜੀ ਉਪਕਰਨਾਂ ਦੀ ਬਰਾਮਦ ‘ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦੀ ਜਨਹਿੱਤ ਪਟੀਸ਼ਨ ਨੂੰ ਕਹਿੰਦੇ ਹੋਏ […]