ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 556 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 14 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 556 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ। […]