ਦਿੱਲੀ ’ਚ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ ਸ਼ੁਰੂ
ਨਵੀਂ ਦਿੱਲੀ, 14 ਮਾਰਚ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਸ਼ੁਰੂ ਹੋ ਗਈ ਹੈ ਤੇ ਦੇਸ਼ ਦੇ ਵੱਖ ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ ਹਨ। ਦਿੱਲੀ ਪੁਲੀਸ ਵੱਲੋਂ ਰਾਮ ਲੀਲਾ ਮੈਦਾਨ ਨੂੰ ਜਾਂਦੇ ਰਾਹਾਂ ਦੀ ਆਵਾਜਾਈ ਦਾ ਰੁਖ਼ ਮੋੜਨ ਕਾਰਨ ਦਿੱਲੀ […]