ਅਮਰੀਕਾ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ 2 ਮੌਤਾਂ ਤੇ 4 ਜ਼ਖਮੀ, ਸ਼ੱਕੀ ਹਮਲਾਵਰ ਵੀ ਮਾਰਿਆ ਗਿਆ
ਸੈਕਰਾਮੈਂਟੋ, 12 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਅਰਕੰਸਾਸ ਰਾਜ ਵਿਚ ਜੋਨਸਬੋਰੋ ਵਿਖੇ ਗੋਲੀਬਾਰੀ ਦੀ ਵਾਪਰੀ ਇਕ ਘਟਨਾ ਵਿਚ 2 ਵਿਅਕਤੀਆਂ ਦੇ ਮਾਰੇ ਜਾਣ ਤੇ 4 ਹੋਰ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਅਨੁਸਾਰ ਇਸ ਘਟਨਾ ਵਿਚ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ। ਜੋਨਸਬੋਰੋ ਪੁਲਿਸ ਵਿਭਾਗ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਇਹ ਘਟਨਾ […]