ਸਾਬਕਾ ਕਾਂਗਰਸੀ ਵਿਧਾਇਕ ਤੇ ਮੰਤਰੀ ‘ਆਪ’ ‘ਚ ਹੋ ਸਕਦੈ ਨੇ ਸ਼ਾਮਲ!
-ਮਿਲ ਸਕਦੀ ਹੈ ਲੋਕ ਸਭਾ ਟਿਕਟ ਲੁਧਿਆਣਾ, 11 ਮਾਰਚ (ਪੰਜਾਬ ਮੇਲ)- ਵਿਧਾਨ ਸਭਾ ਚੋਣ ਦੀ ਤਰ੍ਹਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਨੇਤਾਵਾਂ ਦੇ ਪਾਰਟੀਆਂ ਬਦਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਭਾਵੇਂ ਪੰਜਾਬ ‘ਚ ਇਹ ਮੁਹਿੰਮ ਹੁਣ ਤੱਕ ਭਾਜਪਾ ਵੱਲੋਂ ਚਲਾਈ ਜਾ ਰਹੀ ਸੀ ਪਰ ਹਾਲ ਹੀ ‘ਚ ਪਾਲਾ ਬਦਲਣ ਵਾਲੇ ਨੇਤਾਵਾਂ ਦੀ ਕਮਾਨ […]