ਅਮਰੀਕਾ ਦੇ ਇਕ ਹਾਈ ਸਕੂਲ ਵਿਚ ਹੋਈ ਗੋਲੀਬਾਰੀ ਵਿਚ 2 ਵਿਦਿਆਰਥੀਆਂ ਤੇ 2 ਅਧਿਆਪਕਾਂ ਦੀ ਮੌਤ ਅਤੇ 9 ਹੋਰ ਜ਼ਖਮੀ
* ਸ਼ੱਕੀ ਦੋਸ਼ੀ 14 ਸਾਲਾ ਵਿਦਿਆਰਥੀ ਗ੍ਰਿਫਤਾਰ ਸੈਕਰਾਮੈਂਟੋ, ਕੈਲੀਫੋਰਨੀਆ, 6 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਜਾਰਜੀਆ ਰਾਜ ਦੇ ਇਕ ਹਾਈ ਸਕੂਲ ਵਿਚ ਹੋਈ ਗੋਲੀਬਾਰੀ ਵਿਚ 4 ਜਣਿਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਾਰਜੀਆ ਬਿਊਰੋ ਆਫ ਇਨਵੈਸਟੀਗੇਸ਼ਨ ਅਨੁਸਾਰ ਗੋਲੀਬਾਰੀ ਵਿਚ ਜ਼ਖਮੀ ਹੋਏ 8 ਵਿਦਿਆਰਥੀਆਂ ਤੇ ਇਕ ਅਧਿਆਪਕ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ […]