ਜਰਖੜ ਹਾਕੀ ਅਕੈਡਮੀ ਦੇ ਜੇਤੂ ਬੱਚਿਆਂ ਨੂੰ ਸਾਈਕਲ ਵੰਡੇ
ਲੁਧਿਆਣਾ, 10 ਮਾਰਚ (ਪੰਜਾਬ ਮੇਲ)- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰਸਟ ਵੱਲੋਂ ਚਲਾਈ ਜਾ ਰਹੀ ਜਰਖੜ ਹਾਕੀ ਅਕੈਡਮੀ ਦੇ ਅੰਡਰ 15 ਸਾਲ ਦੇ ਬੱਚੇ ਜਿਨਾਂ ਨੇ ਜਰਖੜ ਖੇਡਾਂ ਵਿੱਚ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਸੀ। ਉਹਨਾਂ ਸਾਰਿਆਂ ਨੂੰ ਏਵਨ ਸਾਈਕਲ ਕੰਪਨੀ ਵੱਲੋਂ ਦਿੱਤੇ ਸਾਈਕਲ ਤਕਸੀਮ ਕੀਤੇ । ਜਰਖੜ ਸਟੇਡੀਅਮ ਵਿੱਚ ਹੋਏ ਇੱਕ ਸਾਦੇ ਅਤੇ […]