ਅਮਰੀਕੀ ਸੈਨੇਟ ਵੱਲੋਂ ਰੂਸ ‘ਤੇ ਪਾਬੰਦੀਆਂ ਦਾ ਬਿੱਲ ਪਾਸ

-ਭਾਰਤ ਸਮੇਤ 5 ਦੇਸ਼ਾਂ ‘ਤੇ 100 ਫੀਸਦੀ ਟੈਰਿਫ ਦੀ ਤਿਆਰੀ! ਵਾਸ਼ਿੰਗਟਨ, 8 ਅਗਸਤ (ਪੰਜਾਬ ਮੇਲ)- ਯੂ.ਐੱਸ. ਸੈਨੇਟ ਨੇ ਰੂਸ ਅਤੇ ਇਸ ਦੇ ਪੈਟਰੋਲੀਅਮ ਉਤਪਾਦਾਂ ਦੇ ਮੁੱਖ ਖਰੀਦਦਾਰਾਂ, ਜਿਵੇਂ ਕਿ ਚੀਨ ਅਤੇ ਭਾਰਤ ਨੂੰ ਸਜ਼ਾ ਦੇਣ ਲਈ ਇੱਕ ਬਿੱਲ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਅਜਿਹਾ ਵਪਾਰ […]

ਕੈਨੇਡਾ ਤੋਂ 2026 ਦੀ ਪਹਿਲੀ ਛਿਮਾਹੀ ‘ਚ ਰਿਕਾਰਡ 3,323 ਭਾਰਤੀ ਡਿਪੋਰਟ!

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਅੰਕੜੇ ਜਾਰੀ ਓਟਾਵਾ, 8 ਅਗਸਤ (ਪੰਜਾਬ ਮੇਲ)- ਕੈਨੇਡਾ ਨੇ 2026 ਦੇ ਪਹਿਲੇ ਛੇ ਮਹੀਨਿਆਂ ਵਿਚ 3,323 ਭਾਰਤੀ ਨਾਗਰਿਕਾਂ ਨੂੰ ਦੇਸ਼ ਤੋਂ ਡਿਪੋਰਟ (ਕੱਢ) ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਗਿਣਤੀ ਪਿਛਲੇ ਛੇ ਸਾਲਾਂ ਦੇ ਸਭ ਤੋਂ ਵੱਧ ਅੰਕੜੇ ਨੂੰ ਪਾਰ ਕਰਨ ਵੱਲ ਵਧ ਰਹੀ ਹੈ। ਸਰਕਾਰੀ ਅੰਕੜਿਆਂ ਤੋਂ […]

ਕੈਨੇਡਾ ‘ਚ ਸਟੱਡੀ ਵੀਜ਼ਾ ਪ੍ਰੋਗਰਾਮ ਦੀ ਦੁਰਵਰਤੋਂ ਕਰਕੇ ਅਪਰਾਧਿਕ ਗਿਰੋਹ ਫੈਲਾਅ ਰਹੇ ਨੇ ਨੈੱਟਵਰਕ : ਰਿਪੋਰਟ

– ਭਾਰਤੀ ਵਿਦਿਆਰਥੀਆਂ ਦਾ ਅਕਸ ਵੀ ਦਾਅ ‘ਤੇ – ਵਿਦਿਆਰਥੀ ਵੀਜ਼ਾ ਪ੍ਰੋਗਰਾਮ ਸਾਹਮਣੇ ਨਵੀਂ ਚੁਣੌਤੀ ਵਿੰਨੀਪੈੱਗ, 8 ਅਗਸਤ (ਪੰਜਾਬ ਮੇਲ)- ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਦੀ ਇੱਕ ਖ਼ੁਫ਼ੀਆ ਰਿਪੋਰਟ ਨੇ ਕੈਨੇਡਾ ਦੇ ਕੌਮਾਂਤਰੀ ਵਿਦਿਆਰਥੀ ਪ੍ਰੋਗਰਾਮ ਨਾਲ ਜੁੜੇ ਇੱਕ ਚਿੰਤਾਜਨਕ ਪੱਖ ਨੂੰ ਉਜਾਗਰ ਕੀਤਾ ਹੈ। ਰਿਪੋਰਟ ਅਨੁਸਾਰ ਕੁਝ ਸੰਗਠਿਤ ਅਪਰਾਧਿਕ ਗਿਰੋਹਾਂ ਨਾਲ ਜੁੜੇ ਤੱਤ, ਵਿਦਿਆਰਥੀ ਅਤੇ […]

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਮੰਗ

ਨਵੀਂ ਦਿੱਲੀ, 8 ਅਗਸਤ (ਪੰਜਾਬ ਮੇਲ)- ਸੰਸਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤੋਂ ਅਗਲੇ ਦਿਨ, ਸੁਖਬੀਰ ਬਾਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਦਾ ਸਮਰਥਨ ਕੀਤਾ ਹੈ। ਇਹ ਬਿੱਲ ਦੋ-ਤਿਹਾਈ ਬਹੁਮਤ ਨਾ ਮਿਲਣ ਕਾਰਨ ਸੰਸਦ ਦੀ ਮਨਜ਼ੂਰੀ ਦਾ ਇੰਤਜ਼ਾਰ ਕਰ ਰਿਹਾ ਹੈ। ਸ਼ਨਿੱਚਰਵਾਰ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ […]

ਅਯੁੱਧਿਆ ਰਾਮ ਮੰਦਰ ਦਾਨ ਮਾਮਲੇ ਦੀ ਜਾਂਚ ਮੁਕੰਮਲ

-ਅਗਲੇ ਮਹੀਨੇ ਦਾਖ਼ਲ ਹੋਵੇਗੀ ਚਾਰਜਸ਼ੀਟ ਅਯੁੱਧਿਆ, 8 ਅਗਸਤ (ਪੰਜਾਬ ਮੇਲ)- ਅਯੁੱਧਿਆ ਵਿਚ ਰਾਮ ਮੰਦਰ ‘ਚ ਦਾਨ ਦੇ ਕਥਿਤ ਗਬਨ ਦੇ ਮਾਮਲੇ ਦੇ ਜਾਂਚ ਇੰਚਾਰਜ ਨੇ ਕੇਸ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਪੂਰੀ ਕਰ ਲਈ ਹੈ। ਇਹ ਜਾਣਕਾਰੀ ਅਯੁੱਧਿਆ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐੱਸ.ਐੱਸ.ਪੀ.) ਗੌਰਵ ਗਰੋਵਰ ਨੇ ਦਿੱਤੀ। ਐੱਸ.ਐੱਸ.ਪੀ. ਨੇ ਕਿਹਾ ਕਿ ਜਾਂਚ 90 ਦਿਨਾਂ ਵਿਚ […]

ਭਾਰਤੀ  ਸਮੇਤ 25 ਅਮਰੀਕੀ ਨਾਗਰਿਕਾਂ ਨੂੰ ਨਾਗਰਿਕਤਾ ਖੁਸਣ ਦੀ ਖੌਫ

ਸੈਕਰਾਮੈਂਟੋ, ਕੈਲੀਫੋਰਨੀਆ, 8 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤ ਦੇ ਨਰਿੰਦਰ ਸਿੰਘ (65) ਉਨਾਂ 25 ਅਮਰੀਕੀ ਨਾਗਰਿਕਾਂ ਵਿੱਚੋਂ ਇੱਕ ਹਨ ਜਿਨਾਂ ਨੂੰ ਅਮਰੀਕੀ ਨਿਆਂ ਵਿਭਾਗ ਨੇ ਵਿਭਾਗ ਦੇ ਇਤਿਹਾਸ ਵਿੱਚ ਆਪਣੀ ਕਿਸਮ ਦੇ ਸਭ ਤੋਂ ਵੱਡੇ ਤਾਲਮੇਲ ਵਾਲੇ ਯਤਨ ਵਜੋਂ ਨਾਗਰਿਕਤਾ ਖੁਸਣ ਦੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ|  ਨਿਆਂ ਵਿਭਾਗ ਨੇ ਐਲਾਨ ਕੀਤਾ […]

ਟਰੰਪ ਪ੍ਰਸ਼ਾਸਨ ਦੁਆਰਾ ਗ੍ਰੀਨ ਕਾਰਡ ਅਰਜੀਆਂ ਫਰੀਜ਼ ਕਰਨਾ ਗੈਰ ਕਾਨੂੰਨੀ ਕਰਾਰ

ਸੈਕਰਾਮੈਂਟੋ, ਕੈਲੀਫੋਰਨੀਆ, 8 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਯੂ.ਐਸ. ਜ਼ਿਲਾ ਜੱਜ ਅਮਿਤ ਮਹਿਤਾ ਨੇ ਇਕ ਅਹਿਮ ਫੈਸਲੇ ਵਿਚ ਕਿਹਾ ਹੈ ਕਿ ਜਨਤਕ ਲਾਭਾਂ ਦੀਆਂ ਚਿੰਤਾਵਾਂ ’ਤੇ ਟਰੰਪ ਪ੍ਰਸ਼ਾਸਨ ਦੀ ਕੁਝ ਗ੍ਰੀਨ ਕਾਰਡ ਅਰਜ਼ੀਆਂ ਨੂੰ ਫਰੀਜ਼ ਕਰਨ ਦੀ ਨੀਤੀ ਗੈਰ-ਕਾਨੂੰਨੀ ਹੈ ਤੇ ਅਜਿਹਾ ਕਰਦੇ ਸਮੇ ਵਿਦੇਸ਼ ਵਿਭਾਗ ਨੇ ਕਾਂਗਰਸ ਦੁਆਰਾ ਦਿੱਤੇ ਗਏ ਅਧਿਕਾਰਾਂ ਦੀ ਸੀਮਾ ਦੀ […]

ਗ੍ਰੀਨ ਕਾਰਡ ਹੋਲਡਰ ਸਾਵਧਾਨ: ਅਮਰੀਕਾ ਤੋਂ ਲੰਮਾ ਸਮਾਂ ਬਾਹਰ ਰਹਿਣ ਵਾਲਿਆਂ ਨੂੰ ਏਅਰਪੋਰਟ ’ਤੇ ਹੋ ਸਕਦੀ ਹੈ ਸਖ਼ਤ ਪੁੱਛਗਿੱਛ

ਵਾਸ਼ਿੰਗਟਨ, 8 ਅਗਸਤ (ਪੰਜਾਬ ਮੇਲ)-  ਅਮਰੀਕਾ ਦੇ ਗ੍ਰੀਨ ਕਾਰਡ ਹੋਲਡਰਾਂ ਲਈ ਵਿਦੇਸ਼ ਯਾਤਰਾ, ਖ਼ਾਸ ਕਰਕੇ ਆਪਣੇ ਜੱਦੀ ਦੇਸ਼ ਵਿੱਚ ਲੰਮਾ ਸਮਾਂ ਰਹਿਣਾ, ਬਹੁਤ ਸੋਚ-ਸਮਝ ਕੇ ਕਰਨ ਵਾਲਾ ਮਾਮਲਾ ਹੈ। ਅੱਜਕੱਲ੍ਹ ਅਜਿਹੇ ਕਈ ਮਾਮਲਿਆਂ ਦੀ ਚਰਚਾ ਹੋ ਰਹੀ ਹੈ ਜਿੱਥੇ ਗ੍ਰੀਨ ਕਾਰਡ ਹੋਲਡਰ ਲੰਬੇ ਸਮੇਂ ਬਾਅਦ ਅਮਰੀਕਾ ਵਾਪਸ ਆਉਂਦੇ ਸਮੇਂ ਏਅਰਪੋਰਟ ’ਤੇ ਵਧੇਰੇ ਪੁੱਛਗਿੱਛ ਜਾਂ ਸੈਕੰਡਰੀ […]

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 20 ਮਿੰਟ ਦੀ ਅਹਿਮ ਮੁਲਾਕਾਤ

2027 ਤੋਂ ਪਹਿਲਾਂ ਅਕਾਲੀ ਦਲ–ਭਾਜਪਾ ਦੇ ਮੁੜ ਗਠਜੋੜ ਦੀ ਚਰਚਾ ਤੇਜ਼ ਨਵੀਂ ਦਿੱਲੀ, 8 ਅਗਸਤ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡੀ ਹਲਚਲ ਪੈਦਾ ਹੋ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ Sukhbir Singh Badal ਨੇ ਪ੍ਰਧਾਨ ਮੰਤਰੀ Narendra Modi ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ […]

ਮਹਿਲਾ ਟੀ-20 ਏਸ਼ੀਆ ਕੱਪ 28 ਅਗਸਤ ਤੋਂ; 13 ਸਤੰਬਰ ਤੱਕ ਹੋਣਗੇ ਮੁਕਾਬਲੇ

-ਭਾਰਤ-ਪਾਕਿ ਮੈਚ ਪੰਜ ਸਤੰਬਰ ਨੂੰ ਦੁਬਈ, 7 ਅਗਸਤ (ਪੰਜਾਬ ਮੇਲ)- ਏਸ਼ਿਆਈ ਕ੍ਰਿਕਟ ਕੌਂਸਲ ਨੇ ਜਾਣਕਾਰੀ ਦਿੱਤੀ ਕਿ ਮਹਿਲਾ ਟੀ-20 ਏਸ਼ੀਆ ਕੱਪ ਵਿਚ ਭਾਰਤ ਦਾ ਮੁਕਾਬਲਾ 5 ਸਤੰਬਰ ਨੂੰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਹੋਵੇਗਾ। ਅੱਠ ਟੀਮਾਂ ਵਾਲਾ ਇਹ ਟੂਰਨਾਮੈਂਟ 28 ਅਗਸਤ ਤੋਂ ਸ਼ੁਰੂ ਹੋਵੇਗਾ ਅਤੇ ਇਹ 13 ਸਤੰਬਰ ਤੱਕ ਜਾਰੀ […]