ਪੰਜਾਬ ਦੇ ਵਿੱਤ ਮੰਤਰੀ ਵੱਲੋਂ ਵਿੱਤੀ ਸਾਲ 2024-25 ਲਈ 2.04 ਲੱਖ ਕਰੋੜ ਰੁਪਏ ਦਾ Budget ਪੇਸ਼
ਚੰਡੀਗੜ੍ਹ, 6 ਮਾਰਚ (ਪੰਜਾਬ ਮੇਲ)- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ […]