ਨਿੱਝਰ ਕਤਲ ਕਾਂਡ ਮੁਕੱਦਮੇ ਦੀ ਸੁਣਵਾਈ ਪੰਜਵੀਂ ਵਾਰ ਮੁਲਤਵੀ
ਟੋਰਾਂਟੋ, 3 ਅਕਤੂਬਰ (ਪੰਜਾਬ ਮੇਲ)- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ੀ ਚਾਰ ਭਾਰਤੀ ਨਾਗਰਿਕਾਂ ਦੇ ਮੁਕੱਦਮੇ ਦੀ ਸੁਣਵਾਈ ਮੰਗਲਵਾਰ ਨੂੰ ਪੰਜਵੀਂ ਵਾਰ ਮੁਲਤਵੀ ਕਰ ਦਿੱਤੀ ਗਈ, ਕਿਉਂਕਿ ਉਨ੍ਹਾਂ ‘ਤੇ ਲੱਗੇ ਦੋਸ਼ਾਂ ਨਾਲ ਸਬੰਧਤ ਸਮੱਗਰੀ ਅਜੇ ਵੀ ਉਨ੍ਹਾਂ ਦੇ ਕਾਨੂੰਨੀ ਨੁਮਾਇੰਦਿਆਂ ਨਾਲ ਸਾਂਝੀ ਕੀਤੀ ਜਾ ਰਹੀ […]