ਸਰਬਜੀਤ ਸਿੰਘ ਬਣੇ ਪੰਜਾਬੀ ਸਾਹਿਤ ਅਕੈਡਮੀ ਦੇ ਪ੍ਰਧਾਨ
ਲੁਧਿਆਣਾ, 6 ਮਾਰਚ (ਪੰਜਾਬ ਮੇਲ)- ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੀਆਂ 2024-26 ਲਈ ਹੋਈਆਂ ਚੋਣਾਂ ਵਿਚ ਸਰਬਜੀਤ ਗਰੁੱਪ ਨੇ ਪ੍ਰਧਾਨ, ਜਨਰਲ ਸਕੱਤਰ ਅਤੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦਿਆਂ ‘ਤੇ ਹੂੰਝਾ ਫੇਰ ਜਿੱਤ ਦਰਜ ਕੀਤੀ। ਮੁੱਖ ਚੋਣ ਅਧਿਕਾਰੀ ਕੁਲਦੀਪ ਸਿੰਘ ਬੇਦੀ ਨੇ ਦੱਸਿਆ ਕਿ ਵੋਟਿੰਗ ਦੌਰਾਨ ਕੁੱਲ 827 ਵੋਟਾਂ ਪਈਆਂ। ਇਸ ਦੌਰਾਨ ਪ੍ਰਧਾਨਗੀ ਦੇ ਉਮੀਦਵਾਰ ਡਾ. ਸਰਬਜੀਤ […]