ਅਮਰੀਕੀ ਸੁਪਰੀਮ ਕੋਰਟ ਨੇ ਟਰੰਪ ਦਿੱਤੀ ਪ੍ਰਾਇਮਰੀ ਚੋਣ ਲੜਨ ਦੀ ਇਜਾਜ਼ਤ
-ਟਰੰਪ ‘ਤੇ ਲਗਾਈ ਗਈ ਪਾਬੰਦੀ ਨੂੰ ਕੀਤਾ ਰੱਦ -ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਟਰੰਪ ਨੇ ਇਸ ਨੂੰ ਦੱਸਿਆ ਇਕ ਵੱਡੀ ਜਿੱਤ ਵਾਸ਼ਿੰਗਟਨ, 5 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਮਰੀਕੀ ਸੁਪਰੀਮ ਕੋਰਟ ਨੇ ਡੋਨਾਲਡ ਟਰੰਪ ‘ਤੇ ਲਗਾਈ ਗਈ ਪਾਬੰਦੀ ਨੂੰ […]