Virginia ‘ਚ ਇਕ ਗ੍ਰੈਜੂਏਟ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਨੂੰ ਹੋਈ 43 ਸਾਲ ਕੈਦ
ਸੈਕਰਾਮੈਂਟੋ, 4 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਤਕਰੀਬਨ 9 ਮਹੀਨੇ ਪਹਿਲਾਂ ਵਰਜੀਨੀਆ ਦੇ ਇਕ ਹਾਈ ਸਕੂਲ ਵਿਖੇ ਗ੍ਰੈਜੂਏਸ਼ਨ ਡਿਗਰੀ ਵੰਡ ਸਮਾਗਮ ਮੌਕੇ ਗੋਲੀਆਂ ਚਲਾ ਕੇ ਇਕ ਗ੍ਰੈਜੂਏਟ ਦੀ ਹੱਤਿਆ ਕਰ ਦੇਣ ਦੇ ਮਾਮਲੇ ‘ਚ ਆਪਣਾ ਗੁਨਾਹ ਕਬੂਲ ਕਰ ਲੈਣ ਉਪਰੰਤ ਦੋਸ਼ੀ ਅਮਾਰੀ ਪੋਲਾਰਡ ਨੂੰ ਇਕ ਅਦਾਲਤ ਨੇ 43 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸ਼ਾਨ […]