ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਚੰਡੀਗੜ੍ਹ, 30 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵੱਡਾ ਫ਼ੈਸਲਾ ਲੈਂਦਿਆਂ ਦਲ ਦੇ ਅੰਦਰੂਨੀ ਕਲੇਸ਼ ਦਰਮਿਆਨ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਹੈ। ਦਲ ਦੇ ਰਾਜਸੀ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ ਕਿ ਪਾਰਟੀ ’ਚ ਕਿਸੇ ਆਗੂ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਭਲਕੇ ਪੰਜ ਸਿੰਘ […]