ਲੋਕ ਸਭਾ Election: ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਤੋਂ ਲੜਨਗੇ ਚੋਣ
-ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਨਵੀਂ ਦਿੱਲੀ, 2 ਮਾਰਚ (ਪੰਜਾਬ ਮੇਲ)- ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਹਲਕੇ ਤੋਂ ਚੋਣ ਲੜਨਗੇ। ਭਾਜਪਾ ਨੇ ਯੂ.ਪੀ. ਵਿਚ 51, ਪੱਛਮੀ ਬੰਗਾਲ ਵਿਚ 20, ਦਿੱਲੀ ਵਿਚ ਪੰਜ, ਗੋਆ […]