ਅਮਰੀਕਾ VISA ਪ੍ਰਕਿਰਿਆ ‘ਚ ਸੁਧਾਰ ਤੇ Green Card ਦੇ ਬਕਾਇਆ ਮਾਮਲਿਆਂ ਨੂੰ ਛੇਤੀ ਨਿਬੇੜਨ ਦੀ ਕਰ ਰਿਹੈ ਕੋਸ਼ਿਸ਼
ਵਾਸ਼ਿੰਗਟਨ, 29 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ ਹੋਰ ਮੁੱਦਿਆਂ ਨੂੰ ਸੁਧਾਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ […]