ਬੋਸਟਨ ਅਦਾਲਤ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਅਤੇ ਪੱਤਰਕਾਰਾਂ ਲਈ ਨਵੇਂ ਵੀਜ਼ਾ ਨਿਯਮ ‘ਤੇ ਰੋਕ

ਬੋਸਟਨ, 16 ਸਤੰਬਰ (ਪੰਜਾਬ ਮੇਲ)- ਬੋਸਟਨ ਦੀ ਇੱਕ ਸੰਘੀ ਅਦਾਲਤ ਨੇ ਟਰੰਪ ਸਰਕਾਰ ਦੇ ਉਸ ਨਵੇਂ ਨਿਯਮ ਨੂੰ ਲਾਗੂ ਹੋਣ ਤੋਂ ਰੋਕ ਦਿੱਤਾ ਹੈ, ਜਿਸ ਨਾਲ ਵਿਦੇਸ਼ੀ ਵਿਦਿਆਰਥੀਆਂ, ਅਦਲਾ-ਬਦਲੀ ਪ੍ਰੋਗਰਾਮ ਅਧੀਨ ਆਏ ਲੋਕਾਂ ਅਤੇ ਵਿਦੇਸ਼ੀ ਪੱਤਰਕਾਰਾਂ ਦੇ ਅਮਰੀਕਾ ਵਿਚ ਰਹਿਣ ਦੇ ਸਮੇਂ ਉੱਤੇ ਪੱਕੀ ਹੱਦ ਲੱਗਣੀ ਸੀ। ਇਹ ਨਿਯਮ 15 ਸਤੰਬਰ 2026 ਤੋਂ ਲਾਗੂ ਕੀਤਾ […]

ਗ੍ਰੀਨ ਕਾਰਡ ਦੇ ਨਵੇਂ ਸਰਕਾਰੀ ਸਹਾਇਤਾ ਨਿਯਮ ਵਿਰੁੱਧ ਵੱਡਾ ਮੁਕੱਦਮਾ

ਵਾਸ਼ਿੰਗਟਨ ਡੀ.ਸੀ., 16 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਸਮੇਤ 22 ਰਾਜਾਂ ਅਤੇ ਵਾਸ਼ਿੰਗਟਨ ਡੀ.ਸੀ. ਨੇ ਟਰੰਪ ਸਰਕਾਰ ਦੇ ਨਵੇਂ ”ਪਬਲਿਕ ਚਾਰਜ” ਨਿਯਮ ਨੂੰ ਰੋਕਣ ਲਈ ਸੰਘੀ ਅਦਾਲਤ ‘ਚ ਮੁਕੱਦਮਾ ਦਰਜ ਕੀਤਾ ਹੈ। ਇਸ ਤੋਂ ਵੱਖਰਾ ਮੁਕੱਦਮਾ ਨਿਊਯਾਰਕ, ਸ਼ਿਕਾਗੋ, ਸਾਨ ਫਰਾਂਸਿਸਕੋ ਅਤੇ ਸਿਆਟਲ ਸਮੇਤ 6 ਸ਼ਹਿਰਾਂ ਅਤੇ ਕਾਊਂਟੀਆਂ ਵੱਲੋਂ ਵੀ ਦਰਜ ਕੀਤਾ ਗਿਆ ਹੈ। ਇਹ ਨਵਾਂ ਨਿਯਮ […]

ਅਮਰੀਕੀ ਸੰਸਦ ‘ਚ ਭਾਰਤ ਸਮੇਤ 10 ਦੇਸ਼ਾਂ ‘ਤੇ 100% ਟੈਰਿਫ਼ ਲਗਾਉਣ ਲਈ ਸੋਧ ਪ੍ਰਸਤਾਵ ਪੇਸ਼

ਵਾਸ਼ਿੰਗਟਨ, 16 ਸਤੰਬਰ (ਪੰਜਾਬ ਮੇਲ)- ਅਮਰੀਕੀ ਸੰਸਦ ‘ਚ ਰੂਸ ‘ਤੇ ਪਾਬੰਦੀਆਂ ਲਗਾਉਣ ਨਾਲ ਸਬੰਧਤ ਬਿੱਲ ਵਿਚ ਕਾਨੂੰਨਸਾਜ਼ਾਂ ਵੱਲੋਂ ਨਵੀਆਂ ਸੋਧਾਂ ਪੇਸ਼ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਇੱਕ ਪ੍ਰਸਤਾਵ ਰਾਹੀਂ ਰੂਸ ਦੇ ਸਭ ਤੋਂ ਵੱਡੇ ਵਪਾਰਕ ਭਾਈਵਾਲਾਂ ਵਿਚ ਭਾਰਤ ਦਾ ਨਾਂ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ‘ਲਿੰਡਸੇ ਓ ਗ੍ਰਾਹਮ ਸੈਂਕਸ਼ਨਿੰਗ ਰੂਸ ਐਂਡ ਈਰਾਨ […]

ਅਦਾਲਤ ਵੱਲੋਂ ਗਿਲਰੌਏ ਨੇੜੇ ਬਣ ਰਹੇ ਆਈਸ ਹਿਰਾਸਤ ਕੇਂਦਰ ਦੀ ਉਸਾਰੀ ‘ਤੇ ਰੋਕ

ਕੈਲੀਫੋਰਨੀਆ, 16 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਗਿਲਰੌਏ ਸ਼ਹਿਰ ਨੇੜੇ ਬਣਾਏ ਜਾ ਰਹੇ ਨਵੇਂ ਆਈਸ ਦਫ਼ਤਰ ਅਤੇ ਹਿਰਾਸਤ ਕੇਂਦਰ ਦੀ ਉਸਾਰੀ ਸੰਘੀ ਅਦਾਲਤ ਨੇ ਰੋਕ ਦਿੱਤੀ ਹੈ। ਇਹ ਕੇਂਦਰ ਹੋਲਸਕਲੌ ਰੋਡ ਉੱਤੇ ਲਗਭਗ 26 ਏਕੜ ਜ਼ਮੀਨ ਵਿਚ ਬਣਾਇਆ ਜਾਣਾ ਸੀ। ਸੈਂਟਾ ਕਲਾਰਾ ਕਾਊਂਟੀ ਨੇ ਇਸ ਯੋਜਨਾ ਵਿਰੁੱਧ ਅਦਾਲਤ ਵਿਚ ਮਾਮਲਾ ਦਰਜ ਕੀਤਾ ਸੀ। ਸੰਘੀ ਜੱਜ […]

ਬੋਸਟਨ ‘ਚ ਇਮੀਗਰੇਸ਼ਨ ਵਿਭਾਗ ਵੱਲੋਂ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ

ਬਿਨਾਂ ਦਸਤਾਵੇਜ਼ਾਂ ਵਾਲੇ ਟਰੱਕ ਡਰਾਈਵਰਾਂ ਦੀ ਕੀਤੀ ਜਾਂਚ; ਵਿਵਾਦਿਤ ਪੋਸਟਰ ਹਟਾਉਣ ਤੋਂ ਕੁਝ ਦਿਨਾਂ ਬਾਅਦ ਹੋਈ ਕਾਰਵਾਈ ਬੋਸਟਨ, 16 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈਸ) ਨੇ ਬੋਸਟਨ ਵਿਚ ਇੱਕ ਨੈਸ਼ਨਲ ਹਾਈਵੇਅ ‘ਤੇ ਹਿਲਸਬਰੋਅ ਵਿਚ ਕਮਰਸ਼ੀਅਲ ਵਾਹਨ ਜਾਂਚ ਸਟੇਸ਼ਨ ‘ਤੇ ਚਲਾਈ ਗਈ ਖਾਸ ਮੁਹਿੰਮ ਦੌਰਾਨ ਪੰਜਾਬੀ ਮੂਲ ਦੇ ਭਾਰਤੀ ਟਰੱਕ ਡਰਾਈਵਰ ਸਤਵੀਰ […]

ਕੈਨੇਡਾ ‘ਚ ਜਬਰੀ ਵਸੂਲੀ ਦੇ ਮਾਮਲਿਆਂ ‘ਚ ਸ਼ਾਮਲ ਹੋਣ ਦੇ ਦੋਸ਼ ਹੇਠ 4 ਪੰਜਾਬੀ ਡਿਪੋਰਟ

ਕੈਨੇਡਾ ਨੇ ਫਿਰੌਤੀ ਅਤੇ ਗੋਲੀਬਾਰੀ ਦੇ 111 ਵਿਦੇਸ਼ੀ ਸ਼ੱਕੀਆਂ ਨੂੰ ਦੇਸ਼ ‘ਚੋਂ ਕੱਢਿਆ ਵੈਨਕੂਵਰ, 16 ਸਤੰਬਰ (ਪੰਜਾਬ ਮੇਲ)- ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਨੇ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਉਗਰਾਹੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਹੈ। ਏਜੰਸੀ ਅਨੁਸਾਰ ਪਲਵਿੰਦਰ ਸਿੰਘ, ਜਸਮੇਰ ਸਿੰਘ, […]

ਆਸਟ੍ਰੇਲੀਆ ਸਟੂਡੈਂਟ ਵੀਜ਼ਾ ਲਈ 5 ਦੇਸ਼ਾਂ ਦੇ ਨਾਗਰਿਕਾਂ ਨੂੰ ਅੰਗਰੇਜ਼ੀ ਟੈਸਟ ਤੋਂ ਛੋਟ

-ਯੂ.ਕੇ., ਅਮਰੀਕਾ, ਕੈਨੇਡਾ, ਨਿਊਜ਼ੀਲੈਂਡ ਤੇ ਆਇਰਲੈਂਡ ਦੇ ਪਾਸਪੋਰਟ ਧਾਰਕਾਂ ਨੂੰ ਰਾਹਤ ਸਿਡਨੀ, 16 ਸਤੰਬਰ (ਪੰਜਾਬ ਮੇਲ)- ਆਸਟ੍ਰੇਲੀਆ ਦੇ ਵਿਦਿਆਰਥੀ ਵੀਜ਼ਾ (ਸਬਕਲਾਸ 500) ਦੇ ਅਧਿਕਾਰਤ ਨਿਯਮਾਂ ਅਨੁਸਾਰ ਕੁਝ ਬਿਨੈਕਾਰਾਂ ਨੂੰ ਅੰਗਰੇਜ਼ੀ ਭਾਸ਼ਾ ਦੇ ਟੈਸਟ ਦਾ ਸਬੂਤ ਦੇਣ ਤੋਂ ਛੋਟ ਮਿਲ ਸਕਦੀ ਹੈ। ਯੂ.ਕੇ., ਅਮਰੀਕਾ, ਕੈਨੇਡਾ, ਨਿਊਜ਼ੀਲੈਂਡ ਅਤੇ ਆਇਰਲੈਂਡ ਦੇ ਪਾਸਪੋਰਟ ਧਾਰਕ ਇਸ ਸਬੰਧੀ ਮੁੱਖ ਛੋਟ ਵਾਲੀ […]

ਆਸਟ੍ਰੇਲੀਆ ‘ਚ ਪ੍ਰਵਾਸੀਆਂ ਦੀ ਗਿਣਤੀ ‘ਚ 7.5 ਲੱਖ ਤੋਂ ਵੱਧ ਕਟੌਤੀ ਦਾ ਮਤਾ ਪੇਸ਼

-ਵਨ ਨੇਸ਼ਨ ਦੀ ਪੌਲੀਨ ਹੈਨਸਨ ਨੇ 26 ਦੇਸ਼ਾਂ ਤੋਂ ਪਰਵਾਸ ‘ਤੇ ਰੋਕ ਦਾ ਸੁਝਾਅ ਦਿੱਤਾ; ਮਾਹਿਰਾਂ ਨੇ ਕਾਮਿਆਂ ਦੀ ਘਾਟ ਤੇ ਆਰਥਿਕ ਨੁਕਸਾਨ ਦਾ ਜਤਾਇਆ ਖ਼ਦਸ਼ਾ ਸਿਡਨੀ, 16 ਸਤੰਬਰ (ਪੰਜਾਬ ਮੇਲ)- ਆਸਟ੍ਰੇਲੀਆ ਵਿਚ ਪ੍ਰਵਾਸ ਨੂੰ ਸੀਮਤ ਕਰਨ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਦੇਸ਼ ਦੀ ਪਰਵਾਸ ਨੀਤੀ ਬਾਰੇ ‘ਵਨ ਨੇਸ਼ਨ ਪਾਰਟੀ’ ਦੀ ਸੰਸਦ ਮੈਂਬਰ […]

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

ਢਾਕਾ, 16 ਸਤੰਬਰ (ਪੰਜਾਬ ਮੇਲ)- ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ-2 ਨੇ ਮੰਗਲਵਾਰ ਨੂੰ ਮਨੁੱਖਤਾ ਵਿਰੁੱਧ ਅਪਰਾਧਾਂ ਲਈ ਪਾਬੰਦੀਸ਼ੁਦਾ ਅਵਾਮੀ ਲੀਗ ਦੇ ਸੱਤ ਸੀਨੀਅਰ ਆਗੂਆਂ ਨੂੰ ਮੌਤ ਦੀ ਸਜ਼ਾ ਸੁਣਾਈ। ਉਨ੍ਹਾਂ ‘ਤੇ 2024 ਦੇ ਵਿਦਿਆਰਥੀ-ਅਗਵਾਈ ਵਾਲੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਨੂੰ ਨਿਰਦੇਸ਼ਤ ਕਰਨ, ਭੜਕਾਉਣ ਜਾਂ ਉਤਸ਼ਾਹਿਤ ਕਰਨ ਵਿਚ ਭੂਮਿਕਾ ਨਿਭਾਉਣ ਦਾ ਦੋਸ਼ ਸੀ, ਜਿਸਨੂੰ ਜੁਲਾਈ ਵਿਦਰੋਹ […]

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਅਟਾਰੀ-ਵਾਹਗਾ ਰਸਤੇ ਭਾਰਤ ਭੇਜਣ ਦੀ ਮੰਗ ਨੇ ਫੜਿਆ ਜ਼ੋਰ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਮੇਲ)- ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਹਵਾਈ ਰਸਤੇ ਰਾਹੀਂ ਭਾਰਤ ਆਉਣ ਤੋਂ ਰੋਕੇ ਜਾਣ ਦੇ ਕੁਝ ਦਿਨਾਂ ਬਾਅਦ, ਹੁਣ ਭਾਰਤ ਅਤੇ ਪਾਕਿਸਤਾਨ ਦੋਵਾਂ ਪਾਸਿਆਂ ਤੋਂ ਪਾਕਿ ਸਰਕਾਰ ਨੂੰ ਅਪੀਲ ਕਰਨ ਦੀ ਮੰਗ ਜ਼ੋਰ ਫੜ ਰਹੀ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਅਟਾਰੀ-ਵਾਹਗਾ ਸਰਹੱਦ (ਜੇ.ਸੀ.ਪੀ.) ਦੇ ਜ਼ਮੀਨੀ ਰਸਤੇ ਰਾਹੀਂ ਭਾਰਤ ਯਾਤਰਾ ਕਰਨ ਦੀ ਇਜਾਜ਼ਤ […]