ICE ਵੱਲੋਂ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਗੁਦਾਮਾਂ ‘ਚ ਰੱਖਣ ਦੀ ਯੋਜਨਾ
ਵਾਸ਼ਿੰਗਟਨ ਡੀ.ਸੀ., 31 ਦਸੰਬਰ (ਪੰਜਾਬ ਮੇਲ)- ਅਮਰੀਕਾ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਵੱਲੋਂ 80 ਹਜ਼ਾਰ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀ ਨਜ਼ਰਬੰਦਾਂ ਲਈ ਉਦਯੋਗਿਕ ਗੋਦਾਮਾਂ ਦਾ ਇਸਤੇਮਾਲ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਨ੍ਹਾਂ ਉਦਯੋਗਿਕ ਗੋਦਾਮਾਂ ਦਾ ਨਵੀਨੀਕਰਨ ਕਰਕੇ ਇਸ ਨੂੰ ਇਕ ਜੇਲ੍ਹ ਦੀ ਸ਼ਕਲ ਦਿੱਤੀ ਜਾਵੇਗੀ। ਟਰੰਪ ਪ੍ਰਸ਼ਾਸਨ ਦੇਸ਼ ਦੀ ਪ੍ਰਵਾਸੀ ਨਜ਼ਰਬੰਦੀ ਪ੍ਰਣਾਲੀ ਨੂੰ ਸੁਧਾਰਨ […]