ਕੈਨੇਡੀਅਨ ਸੂਬੇ ਵੱਲੋਂ ਉਜਰਤ ਦਰ ‘ਚ ਵਾਧਾ; ਨਵੀਆਂ ਦਰਾਂ 1 ਜੂਨ ਤੋਂ ਲਾਗੂ
ਵੈਨਕੂਵਰ, 28 ਫਰਵਰੀ (ਪੰਜਾਬ ਮੇਲ)- ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਨੇ ਕਿਰਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸੂਬਾਈ ਸਰਕਾਰ ਨੇ ਕਿਰਤੀਆਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦਾ ਯਤਨ ਕਰਦਿਆਂ ਘੱਟੋ-ਘੱਟ ਉਜਰਤ ਦਰ ਵਿਚ 65 ਸੈਂਟ (17.40 ਡਾਲਰ) ਪ੍ਰਤੀ ਘੰਟੇ ਦਾ ਵਾਧਾ ਕੀਤਾ ਹੈ। ਕਿਰਤ ਮੰਤਰੀ ਹੈਰੀ ਬੈਂਸ ਨੇ ਦੱਸਿਆ ਕਿ ਮਹਿੰਗਾਈ ਦੇ ਹਿਸਾਬ ਨਾਲ ਮਿਹਨਤਾਨੇ […]