ਕੈਪਟਨ ਮਾਰਵਲ ਫੇਮ ਅਦਾਕਾਰ ਕੇਨੇਥ ਮਿਸ਼ੇਲ ਦਾ 49 ਸਾਲ ਦੀ ਉਮਰ ‘ਚ ਦਿਹਾਂਤ
-ਐਮੀਓਟ੍ਰੋਫਿਕ ਲੈਟਰਲ ਸਕਲੇਰੋਸਿਸ ਨਾਲ ਸਬੰਧਤ ਬਿਮਾਰੀ ਤੋਂ ਸੀ ਪੀੜਤ ਨਿਊਯਾਰਕ, 27 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)-ਕੈਪਟਨ ਮਾਰਵਲ ਫੇਮ ਦੇ ਅਦਾਕਾਰ ਕੇਨੇਥ ਮਿਸ਼ੇਲ ਦਾ 49 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਪੰਜ ਸਾਲਾਂ ਤੋਂ ਬਿਮਾਰੀ ਤੋਂ ਪੀੜਤ ਸਨ। ਜਦੋਂ ਪਰਿਵਾਰ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ, ਤਾਂ ਪ੍ਰਸ਼ੰਸਕ ਹੈਰਾਨ ਰਹਿ […]