ਕੋਵਿੰਦ ਕਮੇਟੀ ਨੇ ‘ਇਕ ਦੇਸ਼, ਇਕ ਚੋਣ’ ਬਾਰੇ ਆਪਣੀ ਰਿਪੋਰਟ ਰਾਸ਼ਟਰਪਤੀ ਮੁਰਮੂ ਨੂੰ ਸੌਂਪੀ
ਨਵੀਂ ਦਿੱਲੀ, 14 ਮਾਰਚ (ਪੰਜਾਬ ਮੇਲ)- ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਹੇਠ ਬਣੀ ਉੱਚ ਪੱਧਰੀ ਕਮੇਟੀ ਨੇ ‘ਇਕ ਦੇਸ਼, ਇਕ ਚੋਣ’ ਬਾਰੇ ਆਪਣੀ ਰਿਪੋਰਟ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੌਂਪ ਦਿੱਤੀ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸੁਝਾਅ ਦਿੱਤਾ ਹੈ ਕਿ ਪਹਿਲੇ ਪੜਾਅ ‘ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਨਾਲੋ-ਨਾਲ ਕਰਵਾਈਆਂ ਜਾ ਸਕਦੀਆਂ ਹਨ। ਇਸ […]