ਕੈਨੇਡਾ ਦੇ ਬਰੈਂਪਟਨ ਤੇ ਮਿਸੀਸਾਗਾ ‘ਚ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ!

-ਭਾਰਤੀਆਂ ਵੱਲੋਂ ਨਾਰਾਜ਼ਗੀ ਜ਼ਾਹਿਰ ਬਰੈਂਪਟਨ, 14 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ 2 ਵੱਡੇ ਸ਼ਹਿਰਾਂ ‘ਚ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ ਨੂੰ ਲੈ ਕੇ ਭਾਰਤੀਆਂ ਨੇ ਨਾਰਾਜ਼ਗੀ ਜਤਾਈ ਹੈ। ਕੈਨੇਡਾ ‘ਚ ਬਰੈਂਪਟਨ ਤੋਂ ਬਾਅਦ ਹਿੰਦੂ ਬਹੁਗਿਣਤੀ ਵਾਲੇ ਸ਼ਹਿਰ ਮਿਸੀਸਾਗਾ ‘ਚ ਪਟਾਕਿਆਂ ਦੀ ਵਿਕਰੀ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਦੋਵੇਂ ਗ੍ਰੇਟਰ ਟੋਰਾਂਟੋ ਖੇਤਰ […]

ਬ੍ਰਿਟੇਨ ਦੀਆਂ ਅਦਾਲਤਾਂ ‘ਚ ਸਿੱਖਾਂ ‘ਤੇ ਕਿਰਪਾਨ ਨੂੰ ਲੈ ਕੇ ‘ਗੈਰ-ਕਾਨੂੰਨੀ’ ਪਾਬੰਦੀ ਲੱਗਣ ਦਾ ਖ਼ਤਰਾ

ਲੰਡਨ, 14 ਫਰਵਰੀ (ਪੰਜਾਬ ਮੇਲ)- ਬ੍ਰਿਟੇਨ ਵਿਚ ਪ੍ਰੈਕਟਿਸ ਕਰਨ ਵਾਲੇ ਸਿੱਖਾਂ ‘ਤੇ ਕਿਰਪਾਨ ਨੂੰ ਲੈ ਕੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਇੰਗਲੈਂਡ ਅਤੇ ਵੇਲਸ ਵਿਚ ਅਦਾਲਤਾਂ ਅਤੇ ਟ੍ਰਿਬਿਊਨਲਸ ਵਿਚ ਐਂਟਰੀ ਕਰਨ ‘ਤੇ ਗੈਰ-ਕਾਨੂੰਨੀ ਤੌਰ ‘ਤੇ ਪਾਬੰਦੀ ਲਗਾਏ ਜਾਣ ਦਾ ਖ਼ਤਰਾ ਹੈ। ਦਿ ਗਾਰਜੀਅਨ ਨੇ ਦੱਸਿਆ ਕਿ ਸਿੱਖ ਵਕੀਲ ਜਸਕੀਰਤ ਸਿੰਘ ਗੁਲਸ਼ਨ ਨੇ ਕਿਰਪਾਨ ਨਾਲ ਸਬੰਧਤ ਅਦਾਲਤਾਂ […]

ਦਿੱਲੀ ਮੇਅਰ ਦੀ ਚੋਣ; ਨਾਮਜ਼ਦ ਮੈਂਬਰ ਮੇਅਰ ਦੀ ਚੋਣ ‘ਚ ਵੋਟ ਨਹੀਂ ਪਾ ਸਕਦੇ: ਸੁਪਰੀਮ ਕੋਰਟ

ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ ਨਾਮਜ਼ਦ ਮੈਂਬਰ ਮੇਅਰ ਦੀ ਚੋਣ ਵਿਚ ਵੋਟ ਨਹੀਂ ਪਾ ਸਕਦੇ ਤੇ ਇਸ ਬਾਰੇ ਸੰਵਿਧਾਨਕ ਵਿਵਸਥਾ ‘ਬਿਲਕੁਲ ਸਪੱਸ਼ਟ’ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਮੇਅਰ ਦੇ ਅਹੁਦੇ ਲਈ ‘ਆਪ’ ਉਮੀਦਵਾਰ ਸ਼ੈਲੀ ਓਬਰਾਏ ਵੱਲੋਂ ਦਾਇਰ ਪਟੀਸ਼ਨ ‘ਤੇ […]

ਇਮਰਾਨ ਵੱਲੋਂ ਅਮਰੀਕਾ ਨੂੰ ‘ਕਲੀਨ ਚਿੱਟ’; ਅਹੁਦੇ ਤੋਂ ਲਾਂਭੇ ਕਰਨ ਦੀ ਸਾਜ਼ਿਸ਼ ਲਈ ਸਾਬਕਾ ਫੌਜ ਮੁਖੀ ਬਾਜਵਾ ਨੂੰ ਠਹਿਰਾਇਆ ਜ਼ਿੰਮੇਵਾਰ

ਲਾਹੌਰ, 14 ਫਰਵਰੀ (ਪੰਜਾਬ ਮੇਲ)- ਕਈ ਮਹੀਨੇ ਦੇ ਦੋਸ਼ਾਂ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਮਰੀਕਾ ਨੂੰ ਹੁਣ ‘ਕਲੀਨ ਚਿੱਟ’ ਦੇ ਦਿੱਤੀ ਹੈ, ਤੇ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕਰਨ ਦੀ ਸਾਜ਼ਿਸ਼ ਲਈ ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਪਰੈਲ ਵਿਚ ਇਮਰਾਨ ਨੂੰ […]

ਪਾਕਿਸਤਾਨ ‘ਚ ਪਹਿਲੀ ਹਿੰਦੂ ਲੜਕੀ ਸਹਾਇਕ ਕਮਿਸ਼ਨਰ ਤੇ ਪ੍ਰਸ਼ਾਸਕ ਨਿਯੁਕਤ

ਲਾਹੌਰ, 14 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਦੀ ਪਹਿਲੀ ਹਿੰਦੂ ਮਹਿਲਾ ਲੋਕਸੇਵਕ ਕਹੀ ਜਾਣ ਵਾਲੀ ਇਕ ਡਾਕਟਰ ਨੂੰ ਪੰਜਾਬ ਸੂਬੇ ਦੇ ਹਸਨਅਬਦਾਲ ਸ਼ਹਿਰ ਵਿਚ ਸਹਾਇਕ ਕਮਿਸ਼ਨਰ ਤੇ ਪ੍ਰਸ਼ਾਸਕ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਸ਼ਹਿਰ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ। ਮੀਡੀਆ ‘ਚ ਸੋਮਵਾਰ ਨੂੰ ਆਈਆਂ ਖ਼ਬਰਾਂ ਤੋਂ ਇਹ ਜਾਣਕਾਰੀ ਮਿਲੀ। ਡਾਕਟਰ ਸਨਾ ਰਾਮਚੰਦ ਗੁਲਵਾਨੀ […]

ਕੈਨੇਡਾ ਸਰਕਾਰ ਵੱਲੋਂ ਦਿਲ ਖੋਲ੍ਹ ਕੇ ਵਿਜ਼ਟਰ ਵੀਜ਼ੇ ਜਾਰੀ ਕਰਨ ਦਾ ਫੈਸਲਾ

ਟੋਰਾਂਟੋ, 14 ਫਰਵਰੀ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਦਿਲ ਖੋਲ੍ਹ ਕੇ ਵਿਜ਼ਟਰ ਵੀਜ਼ੇ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ ਅਤੇ ਨੈਨੀ ਵੀਜ਼ੇ ਲਈ ਤਜਰਬੇ ਦੀ ਸ਼ਰਤ 24 ਮਹੀਨੇ ਤੋਂ ਘਟਾ ਕੇ 12 ਮਹੀਨੇ ਕਰ ਦਿੱਤੀ ਹੈ। ਸਿਰਫ਼ ਐਨਾ ਹੀ ਨਹੀਂ, ਐਕਸਪ੍ਰੈਸ ਐਂਟਰੀ ਅਧੀਨ ਚਾਰ ਸ਼੍ਰੇਣੀਆਂ ‘ਚ ਐਪਲੀਕੇਸ਼ਨ ਟ੍ਰੈਕਿੰਗ ਸੇਵਾ ਸ਼ੁਰੂ ਕੀਤੀ ਗਈ ਹੈ। ਪ੍ਰਧਾਨ […]

ਪੂਰੀ ਨਜ਼ਰ ਰੱਖੀ ਜਾ ਰਹੀ ਹੈ ਖ਼ਾਲਿਸਤਾਨ ਦੇ ਹਮਦਰਦਾਂ ’ਤੇ : ਅਮਿਤ ਸ਼ਾਹ

ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ ਅਤੇ ਚੋਣਾਂ ਦੇ ਸਮੇਂ ਬਾਰੇ ਫੈਸਲਾ ਚੋਣ ਕਮਿਸ਼ਨ ਵੱਲੋਂ ਲਿਆ ਜਾਵੇਗਾ। ਵਿਸ਼ੇਸ਼ ਇੰਟਰਵਿਊ ਵਿੱਚ ਸ੍ਰੀ ਸ਼ਾਹ ਨੇ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ […]

ਅਮਰੀਕਾ ਦੀ ਯੂਨੀਵਰਸਿਟੀ ’ਚ ਗੋਲੀਬਾਰੀ, 3 ਵਿਅਕਤੀਆਂ ਦੀ ਮੌਤ

ਈਸਟ ਲੈਂਸਿੰਗ (ਅਮਰੀਕਾ), 14 ਫਰਵਰੀ (ਪੰਜਾਬ ਮੇਲ)- ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਵਿਚ ਸੋਮਵਾਰ ਰਾਤ ਨੂੰ ਬੰਦੂਕਧਾਰੀ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਪਤਾ ਲੱਗਿਆ ਹੈ ਕਿ ਹਮਲਾਵਰ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਪੁਲੀਸ ਨੇ ਡਰੇ […]

ਅਮਰੀਕਾ ‘ਚ ਦੋ ਵਿਦਿਆਰਥਣਾਂ ਵੱਲੋਂ ਕਾਲੀ ਵਿਦਿਆਰਥਣ ‘ਤੇ ਕਾਲਾ ਪੇਂਟ ਮਲਣ ਤੇ ਨਸਲੀ ਟਿੱਪਣੀਆਂ ਕਰਨ ਦੀ ਵੀਡੀਓ ਵਾਇਰਲ

ਸੈਕਰਾਮੈਂਟੋ, 13 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ‘ਚ ਫਿਲਾਡੈਲਫੀਆ ਦੇ ਇਕ ਹਾਈ ਸਕੂਲ ਦੀਆਂ ਦੋ ਵਿਦਿਆਰਥਣਾਂ ਵੱਲੋਂ ਇਕ ਕਾਲੀ ਵਿਦਿਆਰਥਣ ਦੇ ਚੇਹਰੇ ਉਪਰ ਕਾਲੇ ਰੰਗ ਦੀ ਸਪਰੇਅ ਕਰਨ ਤੇ ਨਸਲੀ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋਣ ਤੋਂ ਬਾਅਦ ਅਧਿਕਾਰੀਆਂ ਨੇ ਕਿਹਾ ਹੈ ਕਿ ਦੋਸ਼ੀ ਵਿਦਿਆਰਥੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਹੋਵੇਗੀ। ਇਹ ਵੀਡੀਓ […]

ਪੁਲਿਸ ਨੇ ਕਾਲੇ ਵਿਅਕਤੀ ਦੀ ਬਿਮਾਰੀ ਦੀ ਪ੍ਰਵਾਹ ਕੀਤੇ ਬਗੈਰ ਤਾਕਤ ਦੀ ਵਰਤੋਂ ਕੀਤੀ

ਸੈਕਰਾਮੈਂਟੋ, 13 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪਿਛਲੇ ਮਹੀਨੇ ਉੱਤਰੀ ਕੈਰੋਲੀਨਾ ‘ਚ ਪੁਲਿਸ ਵੱਲੋਂ ਗ੍ਰਿਫਤਾਰੀ ਵੇਲੇ 32 ਸਾਲਾ ਕਾਲੇ ਵਿਅਕਤੀ ਡੈਰੀਅਲ ਟਾਇਰ ਵਿਲੀਅਮਜ ਦੀ ਹੋਈ ਮੌਤ ਸਬੰਧੀ ਜਾਰੀ ਵੀਡੀਓ ‘ਚ ਪੁਲਿਸ ਉਸ ਨਾਲ ਕਥਿਤ ਧੱਕੇਸ਼ਾਹੀ ਕਰਦੀ ਹੋਈ ਨਜ਼ਰ ਆ ਰਹੀ ਹੈ। ਵਿਲੀਅਮਜ਼ ਪੁਲਿਸ ਅਫਸਰਾਂ ਨੂੰ ਆਪਣੀ ਦਿਲ ਦੀ ਬਿਮਾਰੀ ਬਾਰੇ ਦੱਸਦਾ ਹੈ ਪਰੰਤੂ ਪੁਲਿਸ ਉਸ […]