ਪੰਜਾਬ ਸਰਕਾਰ ਦੇ ਇਤਰਾਜ਼ਾਂ ਨੇ ਰੋਕਿਆ ਬੀ.ਬੀ.ਐੱਮ.ਬੀ. ਦਾ 18 ਮੈਗਾਵਾਟ ਦਾ ਸੋਲਰ ਪ੍ਰੋਜੈਕਟ
ਜ਼ਮੀਨ ਦੀ ਮਾਲਕੀ ਅਤੇ ਅਧਿਕਾਰ ਖੇਤਰ ਨੂੰ ਲੈ ਕੇ ਟਕਰਾਅ ਰੋਪੜ, 31 ਦਸੰਬਰ (ਪੰਜਾਬ ਮੇਲ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਤਲਵਾੜਾ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵੱਲੋਂ ਪ੍ਰਸਤਾਵਿਤ 18 ਮੈਗਾਵਾਟ ਦਾ ਸੋਲਰ ਪਾਵਰ ਪ੍ਰੋਜੈਕਟ ਪੰਜਾਬ ਸਰਕਾਰ ਦੇ ਇਤਰਾਜ਼ਾਂ ਕਾਰਨ ਵਿਚਾਲੇ ਲਟਕ ਗਿਆ ਹੈ। ਇਹ ਵਿਵਾਦ ਵਾਧੂ ਜ਼ਮੀਨ ਦੀ ਮਾਲਕੀ ਅਤੇ ਬੀ.ਬੀ.ਐੱਮ.ਬੀ. ਵੱਲੋਂ ਸੋਲਰ ਪ੍ਰੋਜੈਕਟ ਵਿਕਸਿਤ ਕਰਨ […]