ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਆਵਾਜਾਈ ਲਈ ਮੁੜ ਖੋਲ੍ਹਿਆ
-ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਤਿੰਨ ਹਫ਼ਤਿਆਂ ਤੋਂ ਬੰਦ ਸੀ ਮਾਰਗ ਅੰਬਾਲਾ, 6 ਮਾਰਚ (ਪੰਜਾਬ ਮੇਲ)- ਦਿੱਲੀ ਵੱਲ ਕੂਚ ਕਰਨ ਵਾਲੇ ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਦਾਖ਼ਲੇ ਨੂੰ ਰੋਕਣ ਲਈ ਅੰਬਾਲਾ ਪ੍ਰਸ਼ਾਸਨ ਵੱਲੋਂ ਤਿੰਨ ਹਫ਼ਤਿਆਂ ਤੋਂ ਬੰਦ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਆਵਾਜਾਈ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਹਾਲਾਂਕਿ, ਅੰਬਾਲਾ ਨੇੜੇ ਸ਼ੰਭੂ ਵਿਚ ਹਰਿਆਣਾ-ਪੰਜਾਬ ਸਰਹੱਦ ‘ਤੇ ਬੈਰੀਕੇਡ […]