ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਪੰਜਾਬ ਰਾਜਪਾਲ ਨਾਲ ਮੁਲਾਕਾਤ
-ਗੁਰਦੁਆਰੇ ‘ਚ ਪੁਲਿਸ ਵੱਲੋਂ ਗੋਲੀਬਾਰੀ, ਡਿਬਰੂਗੜ੍ਹ ਵਿਚ ਨਜ਼ਰਬੰਦ ਨੌਜਵਾਨਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉਠਾਏ ਅੰਮ੍ਰਿਤਸਰ, 4 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਦੇ ਇਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰੇ ਵਿਚ ਪੁਲਿਸ ਵੱਲੋਂ ਗੋਲੀਬਾਰੀ ਕਰਨ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸਿੱਖ […]